ਪਾਕਿਸਤਾਨ ਗਈ ਸਰਬਜੀਤ ਕੌਰ ਦੀ ਭਾਰਤ ਵਾਪਸੀ ਟੱਲੀ
ਇਸਲਾਮਾਬਾਦ, 13 ਜਨਵਰੀ 2026 : ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਜੱਥੇ ਨਾਲ ਪਾਕਿਸਤਾਨ ਵਿੱਚ ਗੁਰੂਧਾਮਾਂ ਦੇ ਦਰਸ਼ਨਾਂ ਲਈ ਗਈ ਕਪੂਰਥਲਾ ਦੀ ਵਸਨੀਕ ਸਰਬਜੀਤ ਕੌਰ ਦੀ ਭਾਰਤ ਵਾਪਸੀ ਹਾਲ ਘੀ ਘੜੀ ਟਲ ਗਈ ਹੈ । ਕੀ ਕਾਰਨ ਰਿਹਾ ਸਰਬਜੀਤ ਕੌਰ ਦੀ ਵਾਪਸੀ ਟਲਨ ਦਾ ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ […]
ਪਾਕਿਸਤਾਨ ਗਈ ਸਰਬਜੀਤ ਕੌਰ ਦੀ ਭਾਰਤ ਵਾਪਸੀ ਟੱਲੀ Read Post »










