ਫਿਲਮਮੇਕਰ ਰੋਹਿਤ ਸ਼ੈਟੀ ਦੇ ਘਰ ਗੋਲੀਬਾਰੀ ਕਰਨ ਵਾਲੇ ਹਰਿਆਣਾ ਤੋਂ ਗ੍ਰਿਫ਼ਤਾਰ
ਗੁਰੂਗ੍ਰਾਮ, 16 ਫਰਵਰੀ 2026 : ਪ੍ਰਸਿੱਧ ਫਿ਼ਲਮਮੇਕਰ ਰੋਹਿਤ ਸ਼ੈਟੀ (Filmmaker Rohit Shetty) ਦੇ ਘਰ ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਮੁੰਬਈ ਪੁਲਸ ਨੇ ਚਾਰ ਹੋਰ ਵਿਅਕਤੀਆਂ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ (Arrested) ਕੀਤਾ ਹੈ । ਕੌਣ ਹਨ ਚਾਰੋਂ ਜਣੇ ਮਿਲੀ ਜਾਣਕਾਰੀ ਅਨੁਸਾਰ ਮੁੰਬਈ ਪੁਲਸ (Mumbai Police) ਨੇ ਹਰਿਆਣਾ ਪੁਲਸ ਸਪੈਸ਼ਲ ਟਾਸਕ ਫੋਰਸ ਨਾਲ ਇੱਕ ਸਾਂਝੇ ਆਪ੍ਰੇਸ਼ਨ […]
ਫਿਲਮਮੇਕਰ ਰੋਹਿਤ ਸ਼ੈਟੀ ਦੇ ਘਰ ਗੋਲੀਬਾਰੀ ਕਰਨ ਵਾਲੇ ਹਰਿਆਣਾ ਤੋਂ ਗ੍ਰਿਫ਼ਤਾਰ Read Post »










