ਲੁਧਿਆਣਾ ਦੇ ਬੱਦੋਵਾਲ ਵਿਖੇ ਚਿੱਟੇ ਦਿਨ ਚੱਲੀਆਂ ਗੋਲੀਆਂ
ਲੁਧਿਆਣਾ, 10 ਜਨਵਰੀ 2026 : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ (District Ludhiana) ਦੇ ਮੁੱਲਾਪੁਰ ਨੇੜੇ ਬੱਦੋਵਾਲ ਇਲਾਕੇ ਵਿੱਚ ਇੱਕ ਲਗਜ਼ਰੀ ਕਾਰ ਸ਼ੋਅਰੂਮ (Luxury car showroom) ਵਿੱਚ ਦਿਨ-ਦਿਹਾੜੇ ਗੋਲੀਬਾਰੀ (Daylight shooting) ਹੋਈ । ਉਕਤ ਗੋਲੀਆਂ ਦੋ ਬਦਮਾਸ਼ਾਂ ਨੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰਾਇਲ ਲਿਮੋਜ਼ਿਨ ਸ਼ੋਅਰੂਮ ਦੇ ਬਾਹਰ ਚਲਾਈਆਂ । ਜਿਸ ਕਾਰਨ ਕੁਝ ਗੋਲੀਆਂ ਕਾਰਾਂ ਦੇ ਅਗਲੇ […]
ਲੁਧਿਆਣਾ ਦੇ ਬੱਦੋਵਾਲ ਵਿਖੇ ਚਿੱਟੇ ਦਿਨ ਚੱਲੀਆਂ ਗੋਲੀਆਂ Read Post »









