ਆਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਲਿਆ ਨੋਟਿਸ
ਨਵੀਂ ਦਿੱਲੀ, 7 ਜਨਵਰੀ 2026 : ਸੁਪਰੀਮ ਕੋਰਟ (Supreme Court) ਨੇ ਆਵਾਰਾ ਕੁੱਤਿਆਂ ਦੇ ਮਾਮਲੇ ‘ਚ ਉਸ ਦੇ ਸਾਹਮਣੇ ਦਾਇਰ ਕੀਤੀਆਂ ਜਾ ਰਹੀਆਂ ਅੰਤ੍ਰਿਮ ਅਰਜ਼ੀਆਂ ਦੀ ਗਿਣਤੀ ਦਾ ਮੰਗਲਵਾਰ ਨੋਟਿਸ ਲਿਆ ਤੇ ਕਿਹਾ ਕਿ ਆਮ ਤੌਰ ‘ਤੇ ਇਨਸਾਨਾਂ ਦੇ ਮਾਮਲਿਆਂ ‘ਚ ਵੀ ਇੰਨੀ ਵੱਡੀ ਗਿਣਤੀ ‘ਚ ਅਰਜ਼ੀਆਂ ਨਹੀਂ ਆਉਂਦੀਆਂ । ਜਸਟਿਸ ਵਿਕਰਮ ਨਾਥ (Justice Vikram […]
ਆਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਲਿਆ ਨੋਟਿਸ Read Post »










