ਖ਼ਾਲਿਸਤਾਨੀ ਅੱਤਵਾਦੀ ਦੀ ਰਾਸ਼ਟਰੀ ਗਾਨ ਨੂੰ ਲੈ ਕੇ ਧਮਕੀ
ਗੁਰਦਾਸਪੁਰ, 3 ਜਨਵਰੀ 2026 : ਭਾਰਤ ਸਰਕਾਰ ਵੱਲੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ‘ਸਿੱਖਸ ਫ਼ਾਰ ਜਸਟਿਸ (Sikhs for Justice) ਦੇ ਅਖੌਤੀ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵਾਰ ਫਿਰ ਭੜਕਾਊ ਬਿਆਨ ਦੇ ਕੇ ਪੰਜਾਬ ਵਿਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ । ਤਾਜ਼ਾ ਜਾਰੀ ਇਕ ਵੀਡੀਓ ਵਿਚ ਪੰਨੂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ […]
ਖ਼ਾਲਿਸਤਾਨੀ ਅੱਤਵਾਦੀ ਦੀ ਰਾਸ਼ਟਰੀ ਗਾਨ ਨੂੰ ਲੈ ਕੇ ਧਮਕੀ Read Post »










