ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿੱਚ ਕੀਤੀ ਸੋਧ : ਮੁੰਡੀਆਂ
ਚੰਡੀਗੜ੍ਹ 25 ਦਸੰਬਰ 2025 : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ (Minister of Housing and Urban Development) ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ (Punjab Apartment and Property Regulation Act) ਵਿੱਚ ਸੋਧ ਕੀਤੀ ਗਈ ਹੈ, ਜਿਸ ਨਾਲ ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਹੱਤਵਪੂਰਨ ਰਾਹਤ ਮਿਲਦੀ […]
ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿੱਚ ਕੀਤੀ ਸੋਧ : ਮੁੰਡੀਆਂ Read Post »










