ਸਿ਼ਲਪਾ ਸ਼ੈੱਟੀ ਦੇ ਰੈਸਟੋਰੈਂਟ `ਤੇ ਆਮਦਨ ਕਰ ਵਿਭਾਗ ਦਾ ਛਾਪਾ
ਮੁੰਬਈ, 18 ਦਸੰਬਰ 2025 : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ (Bollywood actress Shilpa Shetty) ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਹੀਂ ਜਾਪਦੀਆਂ । ਆਮਦਨ ਕਰ ਵਿਭਾਗ (Income Tax Department) ਨੇ ਮੁੰਬਈ ਦੇ ਦਾਦਰ ਇਲਾਕੇ ਵਿਚ ਉਸਦੇ ਬੈਸਟੀਅਨ ਰੈਸਟੋਰੈਂਟ (Bastian Restaurant) `ਤੇ ਛਾਪਾ ਮਾਰਿਆ । ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗ ਦੇ ਕਈ ਅਧਿਕਾਰੀ ਮੌਕੇ `ਤੇ ਪਹੁੰਚੇ ਅਤੇ ਘੰਟਿਆਂ ਤੱਕ ਤਲਾਸ਼ੀ […]
ਸਿ਼ਲਪਾ ਸ਼ੈੱਟੀ ਦੇ ਰੈਸਟੋਰੈਂਟ `ਤੇ ਆਮਦਨ ਕਰ ਵਿਭਾਗ ਦਾ ਛਾਪਾ Read Post »










