ਹਾਈਕੋਰਟ ਨੇ ਬਿਕਰਮ ਮਜੀਠੀਆ ਕੇਸ ਵਿਚ ਕੱਲ ਸੁਣਵਾਈ ਕਰਨ ਦਾ ਕੀਤਾ ਫ਼ੈਸਲਾ
ਪਟਿਆਲਾ, 3 ਜੁਲਾਈ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਕੇਸ ਵਿਚ ਕੋਈ ਰਾਹਤ ਨਾ ਦਿੰਦਿਆਂ ਕੱਲ ਕੇਸ ਦੀ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ । ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ (Punjab Vigilance) ਵਲੋਂ ਮਜੀਠੀਆ […]
ਹਾਈਕੋਰਟ ਨੇ ਬਿਕਰਮ ਮਜੀਠੀਆ ਕੇਸ ਵਿਚ ਕੱਲ ਸੁਣਵਾਈ ਕਰਨ ਦਾ ਕੀਤਾ ਫ਼ੈਸਲਾ Read Post »










