ਗਾਲੀ ਗਲੋਚ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ
ਪਟਿਆਲਾ, 1 ਜੁਲਾਈ 2025 : ਥਾਣਾ ਜੁਲਕਾਂ (Police Station Julkan) ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 329 (2), 351 (3), 62, 3 (5) ਬੀ. ਐਨ. ਐਸ. ਤਹਿਤ ਗਾਲੀ ਗਲੋਚ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਿਹੜੇ […]
ਗਾਲੀ ਗਲੋਚ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ Read Post »








