ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਹਮਣੇ ਆਏ ਸਾਰਥਕ ਨਤੀਜੇ : ਡਾ. ਬਲਬੀਰ ਸਿੰਘ
ਪਟਿਆਲਾ, 5 ਅਪ੍ਰੈਲ : ਪੰਜਾਬ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਗਵਾਈ ਕਰ ਰਹੀ ਕੈਬਨਿਟ ਸਬ-ਕਮੇਟੀ ਦੇ ਮੈਂਬਰ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੇ ਆਮ ਲੋਕਾਂ ਦੇ ਭਰਵੇਂ ਹੁੰਗਾਰੇ ਸਦਕਾ ਪਿਛਲੇ 35 ਦਿਨਾਂ […]







