ਪੱਗ ਨੇ ਦਿੱਤੀ ਮੁੱਖ ਮੰਤਰੀ ਨਾਇਬ ਸੈਣੀ ਨੂੰ ਅਨੋਖੀ ਪਛਾਣ
ਹਰਿਆਣਾ, 22 ਦਸੰਬਰ 2025 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਦੀ ਸਿੱਖ ਸਮਾਜ ਦੀ ਪੱਗ ਨਾਲ ਵੱਖਰੀ ਪਛਾਣ ਬਣੀ ਹੈ । ਪਿਛਲੇ ਕੁਝ ਸਮੇਂ ਤੋਂ ਉਹ ਕਈ ਪ੍ਰੋਗਰਾਮਾਂ ਵਿਚ ਪੱਗ `ਚ ਨਜ਼ਰ ਆ ਰਹੇ ਹਨ । ਉਹ ਨਾ ਸਿਰਫ਼ ਧਾਰਮਿਕ ਸਗੋਂ ਸਮਾਜਿਕ ਪ੍ਰੋਗਰਾਮਾਂ `ਚ ਵੀ ਅਕਸਰ ਚੰਡੀਗੜ੍ਹ `ਚ […]
ਪੱਗ ਨੇ ਦਿੱਤੀ ਮੁੱਖ ਮੰਤਰੀ ਨਾਇਬ ਸੈਣੀ ਨੂੰ ਅਨੋਖੀ ਪਛਾਣ Read Post »





