ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਕਰੇਗੀ ਅਤੇ ਉਸ ਅਨੁਸਾਰ ਕਦਮ ਚੁੱਕੇਗੀ : ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ
ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਕਰੇਗੀ ਅਤੇ ਉਸ ਅਨੁਸਾਰ ਕਦਮ ਚੁੱਕੇਗੀ : ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ ਨਵੀਂ ਦਿੱਲੀ : ਭਾਰਤ ਦੇਸ਼ ਦੇ ਭਾਰਤੀ ਜਨਤਾ ਪਾਰਟੀ ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ-ਹਰਿਆਣਾ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਕਦਮ ਚੁੱਕੇ ਜਾਣ ਸਬੰਧੀ ਸਪੱਸ਼ਟ ਕੀਤਾ ਕਿ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ […]