ਮਹਾਰਾਸ਼ਟਰ ਕਾਂਗਰਸ ਦੇ ਉਪ ਪ੍ਰਧਾਨ ਹਿਦਾਇਤੁੱਲਾ ਦਾ ਕਤਲ
ਅਕੋਲਾ (ਮਹਾਰਾਸ਼ਟਰ), 8 ਜਨਵਰੀ 2026 : ਇੱਥੇ ਅਕੋਲਾ ਜ਼ਿਲੇ ਦੀ ਇਕ ਮਸਜਿਦ ‘ਚ ਚਾਕੂ ਨਾਲ ਕੀਤੇ ਗਏ ਹਮਲੇ (Knife attacks) ਤੋਂ ਬਾਅਦ ਕਾਂਗਰਸ ਦੀ ਮਹਾਰਾਸ਼ਟਰ ਇਕਾਈ ਦੇ ਉਪ ਪ੍ਰਧਾਨ ਹਿਦਾਇਤੁੱਲਾ ਪਟੇਲ (66) ਨੇ ਇਲਾਜ ਦੌਰਾਨ ਦਮ ਤੋੜ (Died during treatment) ਦਿੱਤਾ । ਪੁਲਸ ਨੇ ਦੱਸਿਆ ਕਿ ਕਥਿਤ ਹਮਲਾਵਰ ਉਬੈਦ ਖਾਨ (22) ਨੂੰ ਗ੍ਰਿਫ਼ਤਾਰ ਕਰ ਲਿਆ […]
ਮਹਾਰਾਸ਼ਟਰ ਕਾਂਗਰਸ ਦੇ ਉਪ ਪ੍ਰਧਾਨ ਹਿਦਾਇਤੁੱਲਾ ਦਾ ਕਤਲ Read Post »










