Crime

Crime Branch Police

ਜਾਅਲੀ ਨੋਟ ਛਾਪਣ ਵਾਲੇ ਅੰਤਰ-ਰਾਜੀ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ

ਚੰਡੀਗੜ੍ਹ, 26 ਦਸੰਬਰ 2025 : ਚੰਡੀਗੜ੍ਹ ਪੁਲਸ ਦੀ ਕਰਾਈਮ ਬ੍ਰਾਂਚ (Crime Branch of Chandigarh Police) ਨੇ ਨਕਲੀ ਭਾਰਤੀ ਕਰੰਸੀ ਛਾਪਣ ਅਤੇ ਸਪਲਾਈ ਕਰਨ ਵਾਲੇ ਇੱਕ ਵੱਡੇ ਅੰਤਰਰਾਜੀ ਗਿਰੋਹ (Interstate gang) ਦਾ ਪਰਦਾਫਾਸ਼ ਕਰਦਿਆਂ ਪੰਜ ਮੈਂਬਰਾਂ ਨੂੰ ਕਾਬੂ ਕੀਤਾ ਹੈ । ਪੁਲਸ ਵਲੋਂ ਜੋ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਫੈਲੇ ਇਸ ਗਿਰੋਹ ਦੇ 5 ਮੈਂਬਰਾਂ […]

ਜਾਅਲੀ ਨੋਟ ਛਾਪਣ ਵਾਲੇ ਅੰਤਰ-ਰਾਜੀ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ Read Post »

Rao Ali Danish

ਅਲੀਗੜ੍ਹ ਮੁਸਲਿਮ ਯੂਨੀਵਰਸਿਟੀ `ਚ ਅਧਿਆਪਕ ਦੀ ਗੋਲੀ ਮਾਰ ਕੇ ਹੱਤਿਆ

ਉਤਰ ਪ੍ਰਦੇਸ਼, (ਅਲੀਗੜ੍ਹ), 26 ਦਸੰਬਰ 2025 : ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (Aligarh Muslim University) (ਏ. ਐੱਮ. ਯੂ.) ਕੰਪਲੈਕਸ `ਚ ਬੁੱਧਵਾਰ ਰਾਤ ਘੁੰਮ ਰਹੇ ਇਕ ਸਕੂਲ ਅਧਿਆਪਕ (School teacher) ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ (Murder by shooting) ਕਰ ਦਿੱਤੀ । ਪੁਲਸ ਨੇ ਹਮਲਾਵਰਾਂ ਦੀ ਤਲਾਸ਼ ਲਈ ਮੁਹਿੰਮ ਤੇਜ਼ ਕਰ ਦਿੱਤੀ ਹੈ । ਸਹਿਕਰਮੀਆਂ ਨਾਲ

ਅਲੀਗੜ੍ਹ ਮੁਸਲਿਮ ਯੂਨੀਵਰਸਿਟੀ `ਚ ਅਧਿਆਪਕ ਦੀ ਗੋਲੀ ਮਾਰ ਕੇ ਹੱਤਿਆ Read Post »

Arrest

ਨੇਪਾਲ `ਚ ਨਸ਼ੀਲੇ ਪਦਾਰਥਾਂ ਸਮੇਤ 2 ਭਾਰਤੀ ਗ੍ਰਿਫਤਾਰ

ਕਾਠਮੰਡੂ, 26 ਦਸੰਬਰ 2025 : ਨੇਪਾਲ ਪੁਲਸ (Nepal Police) ਨੇ 2 ਵੱਖ-ਵੱਖ ਘਟਨਾਵਾਂ ਵਿਚ 4.3 ਕਿਲੋਗ੍ਰਾਮ ਕੋਕੀਨ ਬਰਾਮਦ ਕੀਤੀ ਹੈ ਅਤੇ 2 ਭਾਰਤੀਆਂ ਸਮੇਤ 3 ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ (Arrested) ਕੀਤਾ ਹੈ । ਅਧਿਕਾਰੀਆਂ ਨੇ ਕੀ ਦੱਸਿਆ ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਕੋਟੇਸਵਰ ਸਥਿਤ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਇਕ ਪੁਲਸ ਟੀਮ ਨੇ ਕਾਠਮੰਡ ਮੈਟਰੋਪੋਲੀਟਨ ਸਿਟੀ-9

ਨੇਪਾਲ `ਚ ਨਸ਼ੀਲੇ ਪਦਾਰਥਾਂ ਸਮੇਤ 2 ਭਾਰਤੀ ਗ੍ਰਿਫਤਾਰ Read Post »

cyber thugs

ਦੋ ਸਾਈਬਰ ਠੱਗਾਂ ਨੂੰ ਚੰਡੀਗੜ੍ਹ ਪੁਲਸ ਨੇ ਕੀਤਾ ਕਾਬੂ

ਚੰਡੀਗੜ੍ਹ, 26 ਦਸੰਬਰ 2025 : ਚੰਡੀਗੜ੍ਹ ਸ਼ਹਿਰ ਦੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ (Cyber ​​Crime Police Station) ਨੇ ਅੰਤਰ-ਰਾਜੀ ਠੱਗਾਂ ਦੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ (Two accused arrested) ਕੀਤਾ ਹੈ । ਦੱਸਣਯੋਗ ਹੈ ਕਿ ਇਹ ਮੁਲਜ਼ਮ ਦੂਰ-ਦੁਰਾਡੇ ਬੈਠ ਕੇ ਚੰਡੀਗੜ੍ਹ ਦੇ ਨਿਵਾਸੀਆਂ ਨੂੰ ਆਪਣਾ ਸਿ਼ਕਾਰ ਬਣਾ ਰਹੇ ਸਨ । ਪੁਲਸ

ਦੋ ਸਾਈਬਰ ਠੱਗਾਂ ਨੂੰ ਚੰਡੀਗੜ੍ਹ ਪੁਲਸ ਨੇ ਕੀਤਾ ਕਾਬੂ Read Post »

Rape

ਦਿੱਲੀ `ਚ ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ ਵਿਚ ਦੋ ਜਣੇ ਗ੍ਰਿਫ਼ਤਾਰ

ਨਵੀਂ ਦਿੱਲੀ, 25 ਦਸੰਬਰ 2025 : ਦਿੱਲੀ ਦੇ ਉਤਰੀ ਵਿਖੇ ਸਮੈਪੁਰ ਬਾਦਲੀ ਵਿੱਚ ਇੱਕ 13 ਸਾਲਾ ਲੜਕੀ (13-year-old girl) ਨਾਲ ਜ਼ਬਰਦਸਤੀ ਸ਼ਰਾਬ ਪਿਲਾਉਣ ਤੋਂ ਬਾਅਦ ਬਲਾਤਕਾਰ (Rape) ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ (Two people) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਹ ਜਾਣਕਾਰੀ ਪੁਲਸ ਨੇ ਦਿੱਤੀ । ਕਿਸ-ਕਿਸ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਪੁਲਸ ਵਲੋਂ

ਦਿੱਲੀ `ਚ ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ ਵਿਚ ਦੋ ਜਣੇ ਗ੍ਰਿਫ਼ਤਾਰ Read Post »

Encounter

ਪਟਿਆਲਾ ਪੁਲਸ ਨੇ ਕੀਤਾ ਮਨਪ੍ਰੀਤ ਮਨਾ ਨਾਮੀ ਗੈਂਗਸਟਰ ਦਾ ਐਨਕਾਊਂਟਰ

ਪਟਿਆਲਾ, 25 ਦਸੰਬਰ 2025 : ਐਸ. ਐਸ. ਪੀ. ਪਟਿਆਲਾ (S. S. P. Patiala) ਵਰੁਣ ਸ਼ਰਮਾ ਦੀ ਅਗਵਾਈ ਹੇਠ ਅੱਜ ਪਟਿਆਲਾ ਪੁਲਸ ਨੇ ਅੱਜ ਡਕਾਲਾ ਨੇੜੇ ਗੈਂਗਸਟਰ ਮਨਪ੍ਰੀਤ ਮਨਾ (Gangster Manpreet Mana) ਦਾ ਐਨਕਾਊਂਟਰ ਕਰ ਦਿੱਤਾ । ਐਨਕਾਊਂਟਰ ਦੌਰਾਨ ਗੋਲੀ ਲੱਗੀ ਮਨਪ੍ਰੀਤ ਦੀ ਲੱਤ ਵਿਚ ਐਨਕਾਊਂਟਰ (Encounter) ਦੌਰਾਨ ਮਨਪ੍ਰੀਤ ਮਨਾ ਦੀ ਲੱਤੀ ਵਿਚ ਗੋਲੀ ਲੱਗੀ, ਜਿਸ

ਪਟਿਆਲਾ ਪੁਲਸ ਨੇ ਕੀਤਾ ਮਨਪ੍ਰੀਤ ਮਨਾ ਨਾਮੀ ਗੈਂਗਸਟਰ ਦਾ ਐਨਕਾਊਂਟਰ Read Post »

Police raided

ਪੁਲਸ ਨੇ ਕੀਤੀ ਸਪਾ ਸੈਂਟਰ ‘ਤੇ ਛਾਪੇਮਾਰੀ

ਮੋਹਾਲੀ, 25 ਦਸੰਬਰ 2025 : ਮੋਹਾਲੀ (Mohali) ਵਿਚ ਬੀਤੇ ਦਿਨੀਂ ਪਲਿਸ ਨੇ ਦੋ ਹੋਟਲਾਂ ਅਤੇ ਇੱਕ ਸਪਾ ਸੈਂਟਰ (Spa center) ‘ਤੇ ਛਾਪਾ ਮਾਰਿਆ ਹੈ । ਇਸ ਦੌਰਾਨ ਪੁਲਿਸ ਨੇ 11 ਨੌਜਵਾਨ ਔਰਤਾਂ ਅਤੇ ਹੋਟਲ ਸੰਚਾਲਕ ਅਤੇ ਮੈਨੇਜਰ ਸਮੇਤ ਚਾਰ ਹੋਰਾਂ ਨੂੰ ਗ੍ਰਿਫਤਾਰ (Arrested) ਕਰ ਲਿਆ । ਪੁਲਿਸ ਨੇ ਬੁੱਧਵਾਰ ਨੂੰ ਬਲਟਾਣਾ ਖੇਤਰ ‘ਚ ਇਹ ਕਾਰਵਾਈ

ਪੁਲਸ ਨੇ ਕੀਤੀ ਸਪਾ ਸੈਂਟਰ ‘ਤੇ ਛਾਪੇਮਾਰੀ Read Post »

Shot dead

ਅਮਰੀਕਾ `ਚ ਪੁਲਸ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ

ਵਿਲਮਿੰਗਟਨ (ਅਮਰੀਕਾ), 25 ਦਸੰਬਰ 2025 : ਅਮਰੀਕਾ (America) ਦੇ ਵਿਲਮਿੰਗਟਨ ਸ਼ਹਿਰ `ਚ ਮੋਟਰ ਵਾਹਨ ਵਿਭਾਗ (ਡੀ. ਐੱਮ. ਵੀ.) ਦੇ ਅੰਦਰ ਇਕ ਬੰਦੂਕਧਾਰੀ (Gunman) ਨੇ ਡੇਲਾਵੇਅਰ ਸੂਬੇ ਦੇ ਪੁਲਸ ਮੁਲਾਜ਼ਮ ਦਾ ਮੰਗਲਵਾਰ ਨੂੰ ਗੋਲੀ ਮਾਰ ਕੇ ਕਤਲ (Murder by shooting) ਕਰ ਦਿੱਤਾ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਬੰਦੂਕਧਾਰੀ ਨੇ ਮਾਰੀ ਸੀ ਪਹਿਲਾਂ ਪੁਲਸ ਮੁਲਾਜਮ

ਅਮਰੀਕਾ `ਚ ਪੁਲਸ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ Read Post »

Himanshi Khurana

ਭਾਰਤੀ ਮੂਲ ਦੀ ਔਰਤ ਦੇ ਕੈਨੇਡਾ ਵਿਚ ਕਤਲ ਤੇ ਦੋਸ਼ ਲੱਗੇ ਸਾਥੀ `ਤੇ

ਨਵੀਂ ਦਿੱਲੀ, 24 ਦਸੰਬਰ 2025 : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਦੇਸ਼ ਦੇ ਟੋਰਾਂਟੋ (Toronto) ਵਿਖੇ ਇਕ 30 ਸਾਲਾ ਭਾਰਤੀ ਮੂਲ ਦੀ ਔਰਤ ਹਿਮਾਂਸ਼ੀ ਖੁਰਾਣਾ (Himanshi Khurana) ਦਾ ਕਤਲ (Murder) ਹੋ ਗਿਆ ਹੈ । ਇਸ ਮਾਮਲੇ ਵਿਚ ਪੁਲਸ ਨੇ ਔਰਤ ਦੇ ਸਾਥੀ 32 ਸਾਲਾ ਅਬਦੁਲ ਗਫੂਰੀ ਨੂੰ ਮੁੱਖ ਦੋਸ਼ੀ ਦੇ ਤੌਰ ਤੇ ਨਾਮਜ਼ਦ ਕੀਤਾ

ਭਾਰਤੀ ਮੂਲ ਦੀ ਔਰਤ ਦੇ ਕੈਨੇਡਾ ਵਿਚ ਕਤਲ ਤੇ ਦੋਸ਼ ਲੱਗੇ ਸਾਥੀ `ਤੇ Read Post »

Amar Noori

ਪ੍ਰਸਿੱਧ ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਅਜੀਬੋ-ਗਰੀਬ ਧਮਕੀ

ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਦੀ ਪ੍ਰਸਿੱਧ ਪੰਜਾਬੀ ਗਾਇਕਾ (Punjabi singer) ਅਤੇ ਅਦਾਕਾਰਾ ਅਮਰ ਨੂਰੀ (Amar Noori) ਨੂੰ ਇੱਕ ਧਮਕੀ ਭਰਿਆ ਫੋਨ ਆਇਆ ਹੈ । ਜਿਸ ਵਿੱਚ ਧਮਕੀ ਦੇਣ ਵਾਲੇ ਨੇ ਮੰਗ ਕੀਤੀ ਹੈ ਕਿ ਉਸਦਾ ਪੁੱਤਰ ਜੋ ਸੰਗੀਤ ਅਤੇ ਗਾਇਕੀ ਵਿਚ ਕੰਮ ਕਰਦਾ ਹੈ ਉਹ ਗਾਉਣਾ ਬੰਦ ਕਰੇ ਨਹੀਂ ਤਾਂ ਗੰਭੀਰ ਨਤੀਜੇ ਭੁਗਤਣੇ

ਪ੍ਰਸਿੱਧ ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਅਜੀਬੋ-ਗਰੀਬ ਧਮਕੀ Read Post »

Scroll to Top