ਮੋਟਰਸਾਈਕਲ ਮਾਰ ਕੇ ਮੌਤ ਦੇ ਘਾਟ ਉਤਾਰਨ ਤੇਇਕ ਵਿਰੁੱਧ ਕੇਸ ਦਰਜ
ਪਟਿਆਲਾ, 18 ਜੂਨ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ 281, 106 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਮੋਟਰਾਈਕਲ ਚਾਲਕ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮੋਹਿਤ ਕੁਮਾਰ ਪੁੱਤਰ ਰਾਜੂ ਵਾਸੀ ਤਫੱਜਲਪੁਰਾ ਪਟਿਆਲਾ ਸ਼ਾਮਲ ਹੈ । ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ […]
ਮੋਟਰਸਾਈਕਲ ਮਾਰ ਕੇ ਮੌਤ ਦੇ ਘਾਟ ਉਤਾਰਨ ਤੇਇਕ ਵਿਰੁੱਧ ਕੇਸ ਦਰਜ Read Post »










