ਥਾਣਾ ਸਦਰ ਪਟਿਆਲਾ ਪੁਲਸ ਨੇ ਕੀਤਾ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਕਾਰ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਕਾਰ ਖੋਹਣ ਤੇ ਕੇਸ ਦਰਜ
ਪਟਿਆਲਾ : ਥਾਣਾ ਸਦਰ ਪਟਿਆਲਾ ਪੁਲਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਕਾਰ ਖੋਹਣ ਤੇ ਵੱਖ ਵੱਖ ਧਾਰਾਵਾਂ 309 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅੰਕੁਸ਼ ਕੁਮਾਰ ਵਾਸੀ ਦਿੱਲੀ ਨੇ […]









