Crime

Arrested

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਤੇ ਪੰਜਾਬੀ ਨੌਜਵਾਨ ਕੈਨੇਡਾ ਵਿਖੇ ਗ੍ਰਿਫ਼ਤਾਰ

ਕੈਨੇਡਾ, 3 ਮਾਰਚ 2026 : ਕੈਨੇਡਾ (Canada) ਵਿਖੇ ਦੋ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਨਸੀਲੇ ਪਦਾਰਥਾਂ (Drugs) ਦੀ ਤਸਕਰੀ ਕਰਨ ਦੇ ਮਾਮਲੇ ਵਿਚ ਕੈਨੇਡਾ ਬਾਰਡਰ ਸਰਵਿਸਿਜ ਏਜੰਸੀ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਕੀ ਨਸ਼ੀਲਾ ਪਦਾਰਥ ਕੀਤਾ ਗਿਆ ਹੈ ਨੌਜਵਾਨਾਂ ਕੋਲੋਂ ਬਰਾਮਦ ਮਿਲੀ ਜਾਣਕਾਰੀ ਮੁਕਾਬਕ ਕੈਨੇਡਾ ਦੀ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ. ਬੀ. ਐਸ. ਏ.) […]

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਤੇ ਪੰਜਾਬੀ ਨੌਜਵਾਨ ਕੈਨੇਡਾ ਵਿਖੇ ਗ੍ਰਿਫ਼ਤਾਰ Read Post »

Taranjeet

ਵਿਆਹ ਸਮਾਗਮ ਦੌਰਾਨ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਬਲਾਚੌਰ, 3 ਮਾਰਚ 2026 : ਪੰਜਾਬ ਦੇ ਸ਼ਹਿਰ ਬਲਾਚੌਰ (Balachaur) ਦੇ ਇਕ ਮੈਰਿਜ ਪੈਲੇਸ ਵਿਚ ਚੱਲ ਰਹੇ ਵਿਆਹ ਸਮਾਗਮ ਦੌਰਾਨ ਇਕ ਨੌਜਵਾਨ ਦਾ ਗੋਲੀ ਮਾਰ (Shoot) ਕੇ ਕਤਲ ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਬਲਾਚੌਰ ਦੇ ਜੋ ਇਕ ਮੈਰਿਜ ਪੈਲੇਸ ਵਿਚ ਚੱਲ ਰਹੇ ਇਕ ਵਿਆਹ ਸਮਾਗਮ ਦੌਰਾਨ ਇਕ ਨੌਜਵਾਨ

ਵਿਆਹ ਸਮਾਗਮ ਦੌਰਾਨ ਨੌਜਵਾਨ ਦਾ ਗੋਲੀ ਮਾਰ ਕੇ ਕਤਲ Read Post »

Vigilance

ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ ਕੀਤਾ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪਟਿਆਲਾ, 28 ਫਰਵਰੀ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇਕ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ (Taking bribes) ਗ੍ਰਿਫ਼ਤਾਰ ਕੀਤਾ ਹੈ । ਕੌਣ ਹੈ ਇਹ ਪੁਲਸ ਸਬ-ਇੰਸਪੈਕਟਰ ਪੰਜਾਬ ਵਿਜੀਲੈਂਸ ਵਲੋਂ ਜਿਸ ਸਬ-ਇੰਸਪੈਕਟਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ ਦਾ ਨਾਮ

ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ ਕੀਤਾ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ Read Post »

Encounter

ਹਰਿਆਣਾ ਪੁਲਸ ਨੇ ਫਿਰੌਤੀ ਮੰਗਣ ਵਾਲੇ ਨੌਜਵਾਨ ਦਾ ਕੀਤਾ ਐਨਕਾਊਂਟਰ

ਹਰਿਆਣਾ, 28 ਫਰਵਰੀ 2026 : ਹਰਿਆਣਾ (Haryana) ਸੂਬੇ ਦੇ ਹਾਂਸੀ ਵਿਚ ਹਾਂਸੀ ਪੁਲਸ ਵਲੋਂ ਫਿਰੌਤੀ ਮੰਗਣ ਵਾਲੇ ਇਕ ਨੌਜਵਾਨ ਦਾ ਐਨਕਾਊਂਟਰ (Encounter) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੀ ਹੈ ਮਾਮਲਾ ਹਰਿਆਣਾ ਦੇ ਹਾਂਸੀ ਵਿੱਚ 50 ਲੱਖ ਦੀ ਫਿਰੌਤੀ ਮੰਗਣ ਵਾਲੇ ਬਦਮਾਸ਼ ਦਾ ਪੁਲਸ ਨੇ ਐਨਕਾਊਂਟਰ ਕੀਤਾ । ਜਾਂਚ ਦੌਰਾਨ ਮੁਲਜ਼ਮ ਅਨੁਰਾਗ ਨੂੰ

ਹਰਿਆਣਾ ਪੁਲਸ ਨੇ ਫਿਰੌਤੀ ਮੰਗਣ ਵਾਲੇ ਨੌਜਵਾਨ ਦਾ ਕੀਤਾ ਐਨਕਾਊਂਟਰ Read Post »

Firring

ਬਾਈਕ ਸਵਾਰ ਨੌਜਵਾਨਾਂ ਨੇ ਕੀਤੀ ਡਾਕਟਰ ਦੇ ਘਰ ਤੇ ਫਾਇਰਿੰਗ

ਜਲੰਧਰ, 28 ਫਰਵਰੀ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਸੰਤੋਸ਼ਪੁਰਾ ਖੇਤਰ ਵਿਚ ਬਾਈਕ ਸਵਾਰਾਂ ਵਲੋਂ ਇਕ ਡਾਕਟਰ ਦੇ ਘਰ ਗੋਲੀਬਾਰੀ (Shooting) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕਦੋਂ ਹੋਈ ਫਾਇਰਿੰਗ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਸੰਤੋਸ਼ਪੁਰਾ ਖੇਤਰ (Santoshpura area) ਵਿਚ ਜੋ ਬਾਈਕ ਸਵਾਰ ਹਮਲਾਵਰਾਂ (Bike-riding attackers) ਵਲੋਂ ਇਕ ਡਾਕਟਰ ਦੇ ਘਰ

ਬਾਈਕ ਸਵਾਰ ਨੌਜਵਾਨਾਂ ਨੇ ਕੀਤੀ ਡਾਕਟਰ ਦੇ ਘਰ ਤੇ ਫਾਇਰਿੰਗ Read Post »

Cyber

ਮਹਿਲਾ ਮਿੱਤਰ ਨੇ ਕੀਤੀ ਪੁਰਸ਼ ਮਿੱਤਰ ਨਾਲ ਲੱਖਾਂ ਦੀ ਸਾਈਬਰ ਠੱਗੀ

ਚੰਡੀਗੜ੍ਹ, 28 ਫਰਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਦੇ ਇਕ ਵਸਨੀਕ ਵਿਅਕਤੀ ਨੂੰ ਆਨ ਲਾਈਨ ਵੈਬਸਾਈਟ ਤੇ ਬਣੀ ਮਹਿਲਾ ਮਿੱਤਰ ਨੇ ਲੱਖਾਂ ਰੁਪਏ ਦੀ ਸਾਈਬਰ ਠੱਗੀ (Cyber ​​fraud) ਕਰ ਦਿੱਤੀ ਹੈ । ਕੀ ਹੈ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 32 ਦਾ ਵਸਨੀਕ ਸਾਹਿਬ ਸਿੰਘ (Sahib Singh) ਜੋ ਕਿ ਪਿਛਲੇ ਸਾਲ ਅਕਤੂਬਰ

ਮਹਿਲਾ ਮਿੱਤਰ ਨੇ ਕੀਤੀ ਪੁਰਸ਼ ਮਿੱਤਰ ਨਾਲ ਲੱਖਾਂ ਦੀ ਸਾਈਬਰ ਠੱਗੀ Read Post »

Murder

ਸਰਦੂਲਗੜ੍ਹ ਵਿਖੇ ਅਣਪਛਾਤੇ ਹਮਲਾਵਰਾਂ ਨੇ ਕੀਤਾ ਗੋਲੀਬਾਰੀ ਕਰਕੇ ਦੋ ਦਾ ਕਤਲ

ਮਾਨਸਾ, 27 ਫਰਵਰੀ 2026 : ਪੰਜਾਬ ਦੇ ਜਿਲਾ ਮਾਨਸਾ (Mansa District) ਦੇ ਸਰਦੂਲਗੜ੍ਹ ਵਿਖੇ ਅਣਪਛਾਤੇ ਹਮਲਾਵਰਾਂ (Unknown attackers) ਵਲੋਂ ਦੋ ਵਿਅਕਤੀਆਂ ਦਾ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤੇ ਜਾਣ ਦਾ ਪਤਾ ਚੱਲਿਆ ਹੈ । ਕੌਣ ਹਨ ਦੋਵੇਂ ਜਣੇ ਦੋ ਉਤਰ ਗਏ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਮਾਨਸਾ ਦੇ ਸਰਦੂਲਗੜ੍ਹ (Sardulgarh) ਵਿਖੇ ਜੋ ਅਣਪਛਾਤੇ ਹਮਲਵਰਾਂ

ਸਰਦੂਲਗੜ੍ਹ ਵਿਖੇ ਅਣਪਛਾਤੇ ਹਮਲਾਵਰਾਂ ਨੇ ਕੀਤਾ ਗੋਲੀਬਾਰੀ ਕਰਕੇ ਦੋ ਦਾ ਕਤਲ Read Post »

Rape

ਫਰੀਦਾਬਾਦ ਵਿਖੇ ਮਸੇਰੇ ਭਰਾ ਨੇ ਕੀਤਾ ਨਾਬਾਲਗ ਭੈਣ ਨਾਲ ਬਲਾਤਕਾਰ

ਫਰੀਦਾਬਾਦ, 27 ਫਰਵਰੀ 2026 : ਹਰਿਆਣਾ (Haryana) ਦੇ ਸ਼ਹਿਰ ਫਰੀਦਾਬਾਦ ਵਿਖੇ ਰਿਸ਼ਤੇਦਾਰੀ ਵਿਚ ਮਸੇਰੇ ਭਰਾ ਵਲੋਂ ਹੀ ਭੈਣ ਨਾਲ ਬਲਾਤਕਾਰ (Rape) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕਦੋਂ ਵਾਪਰੀ ਇਹ ਘਟਨਾ ਮਿਲੀ ਜਾਣਕਾਰੀ ਅਨੁਸਾਰ ਫਰੀਦਾਬਾਦ (Faridabad) ਦੇ ਆਈ. ਐਮ. ਟੀ. ਖੇਤਰ ਦੀ ਇਕ ਕਾਲੋਨੀ ਦੇ ਵਸਨੀਕ 17 ਸਾਲਾ ਦੇ ਨਾਬਾਗ ਲੜਕੇ ਨੇ ਆਪਣੀ

ਫਰੀਦਾਬਾਦ ਵਿਖੇ ਮਸੇਰੇ ਭਰਾ ਨੇ ਕੀਤਾ ਨਾਬਾਲਗ ਭੈਣ ਨਾਲ ਬਲਾਤਕਾਰ Read Post »

Sucide

ਪਾਤੜਾਂ ਤੇ ਅਬੋਹਰ ਵਿਖੇ ਦੋ ਵਿਦਿਆਰਥੀਆਂ ਕੀਤੀ ਪੜ੍ਹਾਈ ਦੇ ਤਣਾਅ ਕਾਰਨ ਖੁਦਕੁਸ਼ੀ

ਚੰਡੀਗੜ੍ਹ, 26 ਫਰਵਰੀ 2026 : ਪੰਜਾਬ ਦੇ ਦੋ ਸ਼ਹਿਰਾਂ ਪਾਤੜਾਂ ਤੇ ਅਬੋਹਰ ਵਿਖੇ ਦੋ ਵਿਦਿਆਰਥੀਆਂ ਵਲੋਂ ਪੜ੍ਹਾਈ ਦੇ ਤਣਾਅ ਦੇ ਚਲਦਿਆਂ ਖੁਦਕੁ਼ਸ਼ੀ (Suicide) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਮੁਤਾਬਕ ਜੋ ਪਾਤੜਾਂ ਤੇ ਅਬੋਹਰ (Patran And Abohar) ਵਿਖੇ ਵਿਦਿਆਰਥੀਆਂ ਵਲੋਂ ਪੜ੍ਹਾਈ ਦੇ ਤਣਾਅ ਦੇ ਚਲਦਿਆਂ ਖੁਦਕੁਸ਼ੀ ਕਰ

ਪਾਤੜਾਂ ਤੇ ਅਬੋਹਰ ਵਿਖੇ ਦੋ ਵਿਦਿਆਰਥੀਆਂ ਕੀਤੀ ਪੜ੍ਹਾਈ ਦੇ ਤਣਾਅ ਕਾਰਨ ਖੁਦਕੁਸ਼ੀ Read Post »

Marriage

ਬਿਹਾਰ ਵਿਚ ਇਕ ਨੌਜਵਾਨ ਨੇ ਮਾਰੀ ਵਿਆਹ ਵਾਲੀ ਕੁੜੀ ਨੂੰ ਗੋਲੀ

ਬਿਹਾਰ, 25 ਫਰਵਰੀ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਬਕਸਰ ਸ਼ਹਿਰ ਵਿਖੇ ਇਕ ਨੌਜਵਾਨ ਵਲੋਂ ਵਿਆਹ ਵਾਲੀ ਕੁੜੀ ਨੂੰ ਹੀ ਗੋਲੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਦੋਂ ਵਾਪਰਿਆ ਇਹ ਭਾਣਾ ਮਿਲੀ ਜਾਣਕਾਰੀ ਮੁਤਾਬਕ ਬਿਹਾਰ ਦੇ ਬਕਸਰ (Buxar) ਵਿਖੇ ਹੋ ਰਹੇ ਇਕ ਵਿਆਹ ਸਮਾਗਮ ਦੌਰਾਨ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ

ਬਿਹਾਰ ਵਿਚ ਇਕ ਨੌਜਵਾਨ ਨੇ ਮਾਰੀ ਵਿਆਹ ਵਾਲੀ ਕੁੜੀ ਨੂੰ ਗੋਲੀ Read Post »

Scroll to Top