ਪੰਜਾਬ ਵਿਜੀਲੈਂਸ ਨੇ ਕੀਤਾ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ
ਪੰਜਾਬ ਵਿਜੀਲੈਂਸ ਨੇ ਕੀਤਾ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਚੰਡੀਗੜ੍ਹ : ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ […]