ਮੀ ਜੋੜਿਆਂ ਦੀ ਸੁਰੱਖਿਆ ਲਈ ਪੰਜਾਬ, ਹਰਿਆਣਾ ਅਤੇ ਯੂ. ਟੀ. ਚੰਡੀਗੜ੍ਹ ਨੂੰ ਜ਼ਿਲ੍ਹਾ ਪੱਧਰ ’ਤੇ ਨੋਡਲ ਅਫ਼ਸਰ ਨਿਯੁਕਤ ਕਰਨ : ਹਾਈ ਕੋਰਟ
ਪ੍ਰੇਮੀ ਜੋੜਿਆਂ ਦੀ ਸੁਰੱਖਿਆ ਲਈ ਪੰਜਾਬ, ਹਰਿਆਣਾ ਅਤੇ ਯੂ. ਟੀ. ਚੰਡੀਗੜ੍ਹ ਨੂੰ ਜ਼ਿਲ੍ਹਾ ਪੱਧਰ ’ਤੇ ਨੋਡਲ ਅਫ਼ਸਰ ਨਿਯੁਕਤ ਕਰਨ : ਹਾਈ ਕੋਰਟ ਚੰਡੀਗੜ੍ਹ : ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਸੰਦੀਪ ਮੌਦਗਿਲ ਨੇ ਘਰੋਂ ਭੱਜ ਕੇ ਸੁਰੱਖਿਆ ਲਈ ਹਾਈ ਕੋਰਟ ਪਹੁੰਚ ਕਰਨ ਵਾਲੇ ਪ੍ਰੇਮੀ ਜੋੜਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ, ਹਰਿਆਣਾ ਅਤੇ ਯੂ. ਟੀ. […]