ਥਾਣਾ ਪਸਿਆਣ ਨੇ ਕੀਤਾ ਤਿੰਨ ਵਿਅਕਤੀਆਂ ਸਮੇਤ ਤਿੰਨ ਚਾਰ ਅਣਪਛਾਤੇ ਵਿਅਕਤੀਆਂ ਵਿਰੁੱਧ ਫੇਟ ਮਾਰਨ, ਕੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ
ਥਾਣਾ ਪਸਿਆਣ ਨੇ ਕੀਤਾ ਤਿੰਨ ਵਿਅਕਤੀਆਂ ਸਮੇਤ ਤਿੰਨ ਚਾਰ ਅਣਪਛਾਤੇ ਵਿਅਕਤੀਆਂ ਵਿਰੁੱਧ ਫੇਟ ਮਾਰਨ, ਕੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਪਸਿਆਣਾ, 8 ਅਗਸਤ () : ਥਾਣਾ ਪਸਿਆਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਸੰਦੀਪ ਪੁੱਤਰ ਤਿਲਕ ਰਾਜ ਵਾਸੀ ਨੇੜੇ ਪ੍ਰਾਇਮਰੀ ਸਕੂਲ ਵਾਰਡ ਨੰ 1 ਚੀਕਾ ਜਿ਼ਲਾ ਕੈਥਲ ਹਰਿਆਣਾ ਦੀ ਸਿ਼ਕਾਇਤ […]