ਈਰਾਨ ਪ੍ਰਦਰਸ਼ਨਾਂ `ਚ ਹੋਈ 4 ਹਜ਼ਾਰ 29 ਲੋਕਾਂ ਦੀ ਮੌਤ
ਦੁਬਈ, 21 ਜਨਵਰੀ 2026 : ਈਰਾਨ (Iran) ਭਰ ਵਿਚ ਜਾਰੀ ਵਿਰੋਧ ਪ੍ਰਦਰਸ਼ਨਾਂ ਵਿਚ ਸ਼ਾਮਲ ਪ੍ਰਦਰਸ਼ਨਕਾਰੀਆਂ `ਤੇ ਕੀਤੀ ਗਈ ਸਖ਼ਤ ਕਾਰਵਾਈ ਵਿਚ ਘੱਟੋ-ਘੱਟ 4 ਹਜ਼ਾਰ 29 ਲੋਕਾਂ ਦੀ ਮੌਤ (Death of people) ਹੋ ਗਈ ਹੈ । ਅਮਰੀਕਾ ਸਥਿਤ `ਹਿਊਮਨ ਰਾਈਟਸ ਐਕਟੀਵਿਸਟਸ ਨਿਊਜ਼ ਏਜੰਸੀ` ਨੇ ਇਹ ਅੰਕੜੇ ਜਾਰੀ ਕਰਦਿਆਂ ਕਿਹਾ ਕਿ ਕਾਰਵਾਈ ਦੌਰਾਨ 26,000 ਤੋਂ ਵੱਧ ਲੋਕਾਂ […]
ਈਰਾਨ ਪ੍ਰਦਰਸ਼ਨਾਂ `ਚ ਹੋਈ 4 ਹਜ਼ਾਰ 29 ਲੋਕਾਂ ਦੀ ਮੌਤ Read Post »










