ਅਣਅਧਿਕਾਰਤ ਉਸਾਰੀਆਂ ਨੂੰ ਸਿਰਫ ਪ੍ਰਸ਼ਾਸਨਿਕ ਦੇਰੀ, ਸਮੇਂ ਦੀ ਕਮੀ ਜਾਂ ਮੁਦਰਾ ਨਿਵੇਸ਼ ਦੇ ਆਧਾਰ ’ਤੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ : ਸੁਪਰੀਮ ਕੋਰਟ
ਅਣਅਧਿਕਾਰਤ ਉਸਾਰੀਆਂ ਨੂੰ ਸਿਰਫ ਪ੍ਰਸ਼ਾਸਨਿਕ ਦੇਰੀ, ਸਮੇਂ ਦੀ ਕਮੀ ਜਾਂ ਮੁਦਰਾ ਨਿਵੇਸ਼ ਦੇ ਆਧਾਰ ’ਤੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ : ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਇਕ ਇਤਿਹਾਸਕ ਫ਼ੈਸਲੇ ’ਚ ਗੈਰ-ਕਾਨੂੰਨੀ ਉਸਾਰੀਆਂ ’ਤੇ ਰੋਕ ਲਗਾਉਣ ਲਈ ਕਈ ਹੁਕਮ ਜਾਰੀ ਕਰਦਿਆਂ ਕਿਹਾ ਕਿ ਅਣਅਧਿਕਾਰਤ ਉਸਾਰੀਆਂ ਨੂੰ ਸਿਰਫ ਪ੍ਰਸ਼ਾਸਨਿਕ […]