1984 ਸਿੱਖ ਕਤਲੇਆਮ ਕੇਸ ਵਿਚ ਅਦਾਲਤ ਨੇ ਸੀ. ਬੀ. ਆਈ. ਨੂੰ ਜਗਦੀਸ਼ ਟਾਈਟਲਰ ਵਿਰੁਧ ਗਵਾਹ ਲੱਭਣ ਦਾ ਦਿਤਾ ਹੁਕਮ
1984 ਸਿੱਖ ਕਤਲੇਆਮ ਕੇਸ ਵਿਚ ਅਦਾਲਤ ਨੇ ਸੀ. ਬੀ. ਆਈ. ਨੂੰ ਜਗਦੀਸ਼ ਟਾਈਟਲਰ ਵਿਰੁਧ ਗਵਾਹ ਲੱਭਣ ਦਾ ਦਿਤਾ ਹੁਕਮ ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੂੰ 1984 ਦੇ ਸਿੱਖ ਕਤਲੇਆਮ ਦੇ ਇਕ ਕੇਸ ’ਚ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਵਿਰੁਧ ਗਵਾਹ ਲੱਭਣ ਦੇ ਹੁਕਮ ਦਿਤੇ । […]