Madhpardesh

ਨਾਗਪੁਰ ਪੁਲਸ ਨੇ ਕੀਤਾ 2 ਹਜਾਰ ਦੇ ਨੋਟਾਂ ਨੂੰ ਕਮਿਸ਼ਨ ਤੇ ਬਦਲਣ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਸਮੇਤ ਗ੍ਰਿਫ਼ਤਾਰ ਨਾਗਪੁਰ : ਨਾਗਪੁਰ ਪੁਲਸ ਨੇ ਭਾਰਤ ਸਰਕਾਰ ਵਲੋਂ ਬੰਦ ਕੀਤੇ 2,000 ਰੁਪਏ ਦੇ ਪੁਰਾਣੇ ਨੋਟਾਂ ਨੂੰ ਕਮਿਸ਼ਨ ’ਤੇ ਬਦਲਣ ਵਾਲੇ ਗਿਰੋਹ ਦੇ ਇਕ ਮੂੰਗਫਲੀ ਵੇਚਣ ਵਾਲੇ ਨੂੰ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਵਿਚੋਂ ਇਕ ਨੰਦਲਾਲ ਮੌਰੀਆ ਸੰਵਿਧਾਨ ਚੌਕ ਇਲਾਕੇ ਵਿਚ ਇਕ ਠੇਲੇ ’ਤੇ ਮੂੰਗਫਲੀ ਅਤੇ ਹੋਰ ਚੀਜ਼ਾਂ ਵੇਚਦਾ ਹੈ। ਸੰਵਿਧਾਨ ਚੌਕ ਖੇਤਰ ’ਚ ਰਿਜ਼ਰਵ ਬੈਂਕ ਦਾ ਦਫਤਰ ਅਤੇ ਮਹਾਰਾਸ਼ਟਰ ਵਿਧਾਨ ਭਵਨ ਹੈ।ਮੌਰਿਆ 2,000 ਰੁਪਏ ਦੇ ਨੋਟ ਬਦਲਣ ਲਈ ਗਰੀਬ ਮਰਦਾਂ ਅਤੇ ਔਰਤਾਂ ਨੂੰ ਕਮਿਸ਼ਨ ’ਤੇ ਰੱਖਦਾ ਸੀ। ਇਕ ਅਧਿਕਾਰੀ ਨੇ ਐਤਵਾਰ ਨੂੰ ਦਸਿਆ ਕਿ ਉਹ ਇਨ੍ਹਾਂ ਨੋਟਾਂ ਨੂੰ 500 ਰੁਪਏ ਦੇ ਨੋਟਾਂ ਨਾਲ ਬਦਲਣ ਲਈ ਅਪਣੇ ਆਧਾਰ ਕਾਰਡ ਦਾ ਵੇਰਵਾ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੂੰ ਦਿੰਦੇ ਸਨ। ਗ੍ਰਿਫਤਾਰ ਕੀਤੇ ਗਏ ਤਿੰਨ ਹੋਰ ਮੁਲਜ਼ਮਾਂ ਦੀ ਪਛਾਣ ਰੋਹਿਤ ਬਾਵਨੇ (34), ਕਿਸ਼ੋਰ ਬਹੋਰੀਆ (30) ਅਤੇ ਅਨਿਲ ਜੈਨ (56) ਵਜੋਂ ਹੋਈ ਹੈ। ਜੈਨ ਨੂੰ ਅਪਰਾਧ ਦਾ ਮਾਸਟਰਮਾਈਂਡ ਮੰਨਿਆ ਜਾਂਦਾ ਹੈ। ਰਿਜ਼ਰਵ ਬੈਂਕ ਨੇ 19 ਮਈ, 2023 ਨੂੰ 2,000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ। ਪੁਲਸ ਨੂੰ ਜਾਣਕਾਰੀ ਮਿਲੀ ਸੀ ਕਿ ਜੈਨ ਨੇ ਵੱਖ-ਵੱਖ ਥਾਵਾਂ ’ਤੇ ਸਥਿਤ ਵੱਖ-ਵੱਖ ਗਾਹਕਾਂ ਤੋਂ 2,000 ਰੁਪਏ ਦੇ ਨੋਟ ਇਕੱਠੇ ਕਰਨ ਤੋਂ ਬਾਅਦ ਮੌਰਿਆ ਨੂੰ ਰੈਕੇਟ ਚਲਾਉਣ ’ਚ ਸ਼ਾਮਲ ਕੀਤਾ ਸੀ। ਜੈਨ ਨੇ ਮੌਰਿਆ ਨੂੰ 500 ਰੁਪਏ ਦੇ ਨੋਟਾਂ ਦੇ ਨਾਲ 2000 ਰੁਪਏ ਦੇ 10 ਨੋਟ ਸੌਂਪੇ। ਉਸ ਨੇ 500 ਰੁਪਏ ਦੇ ਨੋਟਾਂ ਨੂੰ ਬਦਲਣ ਲਈ 200 ਰੁਪਏ ਦੇਣ ਦਾ ਵਾਅਦਾ ਕੀਤਾ ਸੀ।ਮੌਰਿਆ ਨੇ ਸੰਵਿਧਾਨ ਚੌਕ ਸਥਿਤ ਆਰ. ਬੀ. ਆਈ. ਦਫ਼ਤਰ ਦਾ ਦੌਰਾ ਕੀਤਾ ਅਤੇ 2,000 ਰੁਪਏ ਦੇ 10 ਨੋਟ ਸਫਲਤਾਪੂਰਵਕ ਬਦਲੇ। ਪ੍ਰਕਿਰਿਆ ਸਿੱਖਣ ਤੋਂ ਬਾਅਦ, ਉਸ ਨੇ ਗਰੀਬ ਮਰਦਾਂ ਅਤੇ ਔਰਤਾਂ ਨੂੰ ਨੌਕਰੀ ’ਤੇ ਰਖਣਾ ਸ਼ੁਰੂ ਕਰ ਦਿਤਾ ਅਤੇ ਉਨ੍ਹਾਂ ਨੂੰ ਆਰ.ਬੀ.ਆਈ. ’ਚ ਬੈਂਕ ਨੋਟ ਬਦਲਣ ਲਈ ਪ੍ਰਤੀ ਦਿਨ 300 ਰੁਪਏ ਦਾ ਕਮਿਸ਼ਨ ਦੇਣ ਦੀ ਪੇਸ਼ਕਸ਼ ਕੀਤੀ। ਪੁਲਸ ਨੇ ਸ਼ਨੀਵਾਰ ਨੂੰ ਮੌਰਿਆ ਦੇ ਘਰ ਛਾਪਾ ਮਾਰਿਆ ਅਤੇ 500 ਰੁਪਏ ਦੇ 120 ਨੋਟਾਂ ਸਮੇਤ 60,000 ਰੁਪਏ ਨਕਦ ਬਰਾਮਦ ਕੀਤੇ। ਪੁਲਸ ਨੇ ਬਾਵਨੇ ਤੋਂ 2,000 ਰੁਪਏ ਦੇ ਇਕ ਨੋਟ ਅਤੇ 500 ਰੁਪਏ ਦੇ 120 ਨੋਟਾਂ ਸਮੇਤ 62,500 ਰੁਪਏ ਅਤੇ ਬਹੋਰੀਆ ਤੋਂ 500 ਰੁਪਏ ਦੇ 160 ਨੋਟਾਂ ਸਮੇਤ 80,000 ਰੁਪਏ ਬਰਾਮਦ ਕੀਤੇ ਹਨ। ਅਧਿਕਾਰੀ ਨੇ ਦਸਿਆ ਕਿ ਮੁੱਢਲੀ ਜਾਂਚ ਅਨੁਸਾਰ, ਮੁਲਜ਼ਮ ਅਨਿਲ ਜੈਨ ਦੇ ਹੁਕਮਾਂ ’ਤੇ ਕੰਮ ਕਰ ਰਹੇ ਸਨ, ਜਿਸ ਕੋਲ ਕਥਿਤ ਤੌਰ ’ਤੇ ਵੱਡੀ ਮਾਤਰਾ ’ਚ ਪੁਰਾਣੇ ਨੋਟ ਸਨ।

ਨਾਗਪੁਰ ਪੁਲਸ ਨੇ ਕੀਤਾ 2 ਹਜਾਰ ਦੇ ਨੋਟਾਂ ਨੂੰ ਕਮਿਸ਼ਨ ਤੇ ਬਦਲਣ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਸਮੇਤ ਗ੍ਰਿਫ਼ਤਾਰ

ਨਾਗਪੁਰ ਪੁਲਸ ਨੇ ਕੀਤਾ 2 ਹਜਾਰ ਦੇ ਨੋਟਾਂ ਨੂੰ ਕਮਿਸ਼ਨ ਤੇ ਬਦਲਣ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਸਮੇਤ ਗ੍ਰਿਫ਼ਤਾਰ ਨਾਗਪੁਰ : ਨਾਗਪੁਰ ਪੁਲਸ ਨੇ ਭਾਰਤ ਸਰਕਾਰ ਵਲੋਂ ਬੰਦ ਕੀਤੇ 2,000 ਰੁਪਏ ਦੇ ਪੁਰਾਣੇ ਨੋਟਾਂ ਨੂੰ ਕਮਿਸ਼ਨ ’ਤੇ ਬਦਲਣ ਵਾਲੇ ਗਿਰੋਹ ਦੇ ਇਕ ਮੂੰਗਫਲੀ ਵੇਚਣ ਵਾਲੇ ਨੂੰ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਵਿਚੋਂ ਇਕ […]

ਨਾਗਪੁਰ ਪੁਲਸ ਨੇ ਕੀਤਾ 2 ਹਜਾਰ ਦੇ ਨੋਟਾਂ ਨੂੰ ਕਮਿਸ਼ਨ ਤੇ ਬਦਲਣ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਸਮੇਤ ਗ੍ਰਿਫ਼ਤਾਰ Read Post »

11 ਹਥਿਆਰ ਇਕ ਗ੍ਰਿਫਤਾਰ ਤੇ ਇਕ ਕਰਾਰ

11 ਹਥਿਆਰ ਇਕ ਗ੍ਰਿਫਤਾਰ ਤੇ ਇਕ ਕਰਾਰ ਮੱਧ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਦੇ ਖਰਗੋਨ `ਚ ਇਕ ਵਿਅਕਤੀ ਨੂੰ 11 ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ ਜਦੋਂ ਕਿ ਉਸਦਾ ਇਕ ਹੋਰ ਸਾਥੀ ਭੱਜਣ ਵਿਚ ਕਾਮਯਾਬ ਹੋ ਗਿਆ । ਪੁਲਸ ਅਧਿਕਾਰੀ ਐਸ. ਪੀ. ਧਰਮਰਾਜ ਮੀਨਾ ਨੇ ਦੱਸਿਆ ਕਿ ਪਕੜਿਆ ਗਿਆ ਵਿਅਕਤੀ ਪੰਜਾਬ ਦੇ

11 ਹਥਿਆਰ ਇਕ ਗ੍ਰਿਫਤਾਰ ਤੇ ਇਕ ਕਰਾਰ Read Post »

ਹਨੂੰਮਾਨਗੜ੍ਹ ਸਟੇਸ਼ਨ ਮਾਸਟਰ ਨੂੰ ਡਾਕ ਰਾਹੀਂ ਮਿਲਿਆ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ ਵਾਲਾ ਪੱਤਰ

ਹਨੂੰਮਾਨਗੜ੍ਹ ਸਟੇਸ਼ਨ ਮਾਸਟਰ ਨੂੰ ਡਾਕ ਰਾਹੀਂ ਮਿਲਿਆ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ ਵਾਲਾ ਪੱਤਰ

ਹਨੂੰਮਾਨਗੜ੍ਹ ਸਟੇਸ਼ਨ ਮਾਸਟਰ ਨੂੰ ਡਾਕ ਰਾਹੀਂ ਮਿਲਿਆ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ ਵਾਲਾ ਪੱਤਰ ਜੈਪੁਰ : ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ’ਤੇ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਕਈ ਰੇਲਵੇ ਸਟੇਸ਼ਨਾਂ ਅਤੇ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਪੱਤਰ ਮਿਲਿਆ ਹੈ। ਹਨੂੰਮਾਨਗੜ੍ਹ ਦੇ ਵਧੀਕ ਐੱਸਪੀ ਪਿਆਰੇ ਲਾਲ ਮੀਨਾ ਨੇ ਦੱਸਿਆ

ਹਨੂੰਮਾਨਗੜ੍ਹ ਸਟੇਸ਼ਨ ਮਾਸਟਰ ਨੂੰ ਡਾਕ ਰਾਹੀਂ ਮਿਲਿਆ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ ਵਾਲਾ ਪੱਤਰ Read Post »

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ

ਅੱਜ ਦਾ ਹੁਕਮਨਾਮਾ Read Post »

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ

ਅੱਜ ਦਾ ਹੁਕਮਨਾਮਾ Read Post »

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ

ਅੱਜ ਦਾ ਹੁਕਮਨਾਮਾ Read Post »

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥

ਅੱਜ ਦਾ ਹੁਕਮਨਾਮਾ Read Post »

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ

ਅੱਜ ਦਾ ਹੁਕਮਨਾਮਾ Read Post »

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥

ਅੱਜ ਦਾ ਹੁਕਮਨਾਮਾ Read Post »

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥

ਅੱਜ ਦਾ ਹੁਕਮਨਾਮਾ Read Post »

Scroll to Top