ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਪਟਿਆਲਾ ਦੀ ਨਵੀਂ ਮੱਛੀ ਮੰਡੀ ਵਿਖੇ ਬਣੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਨਿਰਦੇਸ਼
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਪਟਿਆਲਾ ਦੀ ਨਵੀਂ ਮੱਛੀ ਮੰਡੀ ਵਿਖੇ ਬਣੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਨਿਰਦੇਸ਼ ਪਟਿਆਲਾ ਦੇ ਘਲੌੜੀ ਵਿਖੇ 4.13 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਮੱਛੀ ਮੰਡੀ ਤਿਆਰ ਕੈਬਨਿਟ ਮੰਤਰੀ ਨੇ ਮੱਛੀ ਪਾਲਣ ਵਿਭਾਗ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅਤੇ ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ […]