ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਅਤੇ ਕਮਿਊਨੀਕੇਸ਼ਨ ਇੰਜਨੀਅਰਿੰਗ ਵਿਭਾਗ ਨੇ ਕਰਵਾਇਆ ਓਰੀਐਂਟੇਸ਼ਨ ਪ੍ਰੋਗਰਾਮ
ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਅਤੇ ਕਮਿਊਨੀਕੇਸ਼ਨ ਇੰਜਨੀਅਰਿੰਗ ਵਿਭਾਗ ਨੇ ਕਰਵਾਇਆ ਓਰੀਐਂਟੇਸ਼ਨ ਪ੍ਰੋਗਰਾਮ ਪਟਿਆਲਾ, 8 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਅਤੇ ਕਮਿਊਨੀਕੇਸ਼ਨ ਇੰਜਨੀਅਰਿੰਗ ਵਿਭਾਗ ਵੱਲੋਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਈ. ਸੀ. ਐੱਮ. ਅਤੇ ਈ. ਸੀ. ਈ. ਦੇ ਨਵੇਂ ਵਿਦਿਆਰਥੀਆਂ ਲਈ ਕਰਵਾਏ ਇਸ ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਦੇ ਹੀ ਮਕੈਨੀਕਲ ਇੰਜਨੀਅਰਿੰਗ ਵਿਭਾਗ […]