ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ […]
ਅੱਜ ਦਾ ਹੁਕਮਨਾਮਾ ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ […]
ਅੱਜ ਦਾ ਹੁਕਮਨਾਮਾ ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ
ਅੱਜ ਦਾ ਹੁਕਮਨਾਮਾ ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ
ਅੱਜ ਦਾ ਹੁਕਮਨਾਮਾ ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥
ਅੱਜ ਦਾ ਹੁਕਮਨਾਮਾ ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ
ਅੱਜ ਦਾ ਹੁਕਮਨਾਮਾ ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥
ਅੱਜ ਦਾ ਹੁਕਮਨਾਮਾ ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥
ਥਾਰ ਗੱਡੀ ਦੇ ਥੱਲੇ ਲੋਕਾਂ ਨੂੰ ਕੁਚਲ ਕੇ ਮਾਰਨ ਵਾਲੇ ਨਾਬਾਲਗ ਲੜਕੇ ਨੂੰ ਪੁਲਸ ਨੇ ਕੀਤਾ ਗਿਰਫ਼ਤਾਰ ਮਾਨਯੋਗ ਕੋਰਟ ਨੇ ਭੇਜਿਆ ਬਾਲ ਸੁਧਾਰ ਜੇਲ੍ਹ ਲੁਧਿਆਣਾ ਨਾਬਾਲਗ ਕਾਨੂੰਨ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰ ਨੇ 18 ਸਤੰਬਰ ਤੱਕ ਲਗਾਈ ਰੋਕ* ਪੁਲਿਸ ਨੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਲਾਈਆਂ ਖ਼ਤਰਨਾਕ ਇਹ ਧਾਰਾ 105,125, 281,324(4)ਬੀ ਐਨ ਐਸ
ਥਾਰ ਗੱਡੀ ਦੇ ਥੱਲੇ ਲੋਕਾਂ ਨੂੰ ਕੁਚਲ ਕੇ ਮਾਰਨ ਵਾਲੇ ਨਾਬਾਲਗ ਲੜਕੇ ਨੂੰ ਪੁਲਸ ਨੇ ਕੀਤਾ ਗਿਰਫ਼ਤਾਰ Read Post »
ਥਾਣਾ ਪਾਤੜਾਂ ਪੁਲਸ ਨੇ ਕੀਤਾ ਸਕੂਟਰੀ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਪਾਤੜਾਂ, 7 ਅਗਸਤ () : ਥਾਣਾ ਪਾਤੜਾਂ ਪੁਲਸ ਨੇ ਸਿ਼ਕਾਇਤਕਰਤਾ ਵਰਮਾ ਪੁੱਤਰ ਰਾਮ ਮੀਲਣ ਵਾਸੀ ਪਿੰਡ ਅਨਦਾਨਾ ਜਿਲਾ ਥਾਣਾ ਖਨੌਰੀ ਸੰਗਰੂਰ ਦੀ ਸਿਕਾਇਤ ਦੇ ਆਧਾਰ ਤੇਸਕੂਟਰੀ ਦੇ ਅਣਪਤਾਤੇ ਚਾਲਕ ਵਿਰੁੱਧ ਧਾਰਾ 106, 125, 281,324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ।
ਥਾਣਾ ਪਾਤੜਾਂ ਪੁਲਸ ਨੇ ਕੀਤਾ ਸਕੂਟਰੀ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ Read Post »
ਥਾਣਾ ਪਾਤੜਾਂ ਪੁਲਸ ਨੇ ਕੀਤਾ 2 ਜਣਿਆਂ ਵਿਰੁੱਧ ਬਲਾਤਕਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਹੇਠ ਕੇਸ ਦਰਜ ਪਾਤੜਾਂ, 6 ਅਗਸਤ () : ਥਾਣਾ ਪਾਤੜਾਂ ਦੀ ਪੁਲਸ ਨੇਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਜਣਿਆਂ ਵਿਰੁੱਧ ਧਾਰਾ 3 (5), 61 (2), 64, 65 (1), 351 (3), ਬੀ. ਐਨ. ਐਸ., ਸੈਕਸ਼ਨ 4 ਪੋਸਕੋ ਐਕਟ