Politics

ਪੰਜਾਬ ਸਟੇਟ ਡਿਵੈੱਲਪਮੈਂਟ ਐਂਡ ਪ੍ਰਮੋਸ਼ਨ ਆਫ ਸਪੋਰਟਸ ਐਕਟ ਨੂੰ ਲਾਗੂ ਕਰਨ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪਹਿਲਾ ਸੂਬਾ

ਪੰਜਾਬ ਸਟੇਟ ਡਿਵੈੱਲਪਮੈਂਟ ਐਂਡ ਪ੍ਰਮੋਸ਼ਨ ਆਫ ਸਪੋਰਟਸ ਐਕਟ ਨੂੰ ਲਾਗੂ ਕਰਨ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪਹਿਲਾ ਸੂਬਾ

ਪੰਜਾਬ ਸਟੇਟ ਡਿਵੈੱਲਪਮੈਂਟ ਐਂਡ ਪ੍ਰਮੋਸ਼ਨ ਆਫ ਸਪੋਰਟਸ ਐਕਟ ਨੂੰ ਲਾਗੂ ਕਰਨ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪਹਿਲਾ ਸੂਬਾ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ‘ਪੰਜਾਬ ਸਟੇਟ ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ ਸਪੋਰਟਸ ਐਕਟ 2024` ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ । ਪੰਜਾਬ ਇਸ ਐਕਟ […]

ਪੰਜਾਬ ਸਟੇਟ ਡਿਵੈੱਲਪਮੈਂਟ ਐਂਡ ਪ੍ਰਮੋਸ਼ਨ ਆਫ ਸਪੋਰਟਸ ਐਕਟ ਨੂੰ ਲਾਗੂ ਕਰਨ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪਹਿਲਾ ਸੂਬਾ Read Post »

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੀਤਾ ਭਾਰਤੀ-ਅਮਰੀਕੀ ਹਰਮੀਤ ਕੇ ਢਿੱਲੋਂ ਨੂੰ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੀਤਾ ਭਾਰਤੀ-ਅਮਰੀਕੀ ਹਰਮੀਤ ਕੇ ਢਿੱਲੋਂ ਨੂੰ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੀਤਾ ਭਾਰਤੀ-ਅਮਰੀਕੀ ਹਰਮੀਤ ਕੇ ਢਿੱਲੋਂ ਨੂੰ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਵਾਸਿ਼ੰਗਟਨ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਭਾਰਤੀ-ਅਮਰੀਕੀ ਹਰਮੀਤ ਕੇ ਢਿੱਲੋਂ ਨੂੰ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ ਹੈ ।

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੀਤਾ ਭਾਰਤੀ-ਅਮਰੀਕੀ ਹਰਮੀਤ ਕੇ ਢਿੱਲੋਂ ਨੂੰ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ Read Post »

‘ਇੱਕ ਦੇਸ਼, ਇੱਕ ਚੋਣ’ ਬਿੱਲ ਸੰਸਦ ’ਚ ਲਿਆ ਸਕਦੀ ਹੈ ਸਰਕਾਰ

‘ਇੱਕ ਦੇਸ਼, ਇੱਕ ਚੋਣ’ ਬਿੱਲ ਸੰਸਦ ’ਚ ਲਿਆ ਸਕਦੀ ਹੈ ਸਰਕਾਰ

‘ਇੱਕ ਦੇਸ਼, ਇੱਕ ਚੋਣ’ ਬਿੱਲ ਸੰਸਦ ’ਚ ਲਿਆ ਸਕਦੀ ਹੈ ਸਰਕਾਰ ਨਵੀਂ ਦਿੱਲੀ : ਹਾਕਮ ਧਿਰ ਭਾਜਪਾ ਆਪਣੇ ‘ਇੱਕ ਦੇਸ਼, ਇੱਕ ਚੋਣ’ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਸੰਸਦ ਦੇ ਮੌਜੂਦਾ ਸਰਦ ਰੁੱਤ ਇਜਲਾਸ ’ਚ ਇਸ ਸਬੰਧੀ ਬਿੱਲ ਲਿਆ ਸਕਦੀ ਹੈ। ਅਧਿਕਾਰਤ ਸੂਤਰਾਂ ਨੇ ਅੱਜ ਕਿਹਾ ਕਿ ਸੰਵਿਧਾਨ ਅਤੇ

‘ਇੱਕ ਦੇਸ਼, ਇੱਕ ਚੋਣ’ ਬਿੱਲ ਸੰਸਦ ’ਚ ਲਿਆ ਸਕਦੀ ਹੈ ਸਰਕਾਰ Read Post »

ਪੰਜਾਬ ਸਰਕਾਰ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਏ : ਗੁਰਵਿੰਦਰ ਕਾਂਸਲ

ਪੰਜਾਬ ਸਰਕਾਰ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਏ : ਗੁਰਵਿੰਦਰ ਕਾਂਸਲ

ਪੰਜਾਬ ਸਰਕਾਰ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਏ : ਗੁਰਵਿੰਦਰ ਕਾਂਸਲ ਭਾਜਪਾ ਆਗੂ ਘਰ – ਘਰ ਜਾ ਕੇ ਕਰਨਗੇ ਚੋਣ ਪ੍ਰਚਾਰ ਪਟਿਆਲਾ : ਪੰਜਾਬ ਚੋਣ ਕਮਿਸ਼ਨ ਵੱਲੋਂ ਅੱਜ ਪੰਜਾਬ ਦੀਆਂ ਚਾਰ ਕਾਰਪੋਰੇਸ਼ਨਾਂ ਅਤੇ ਨਿਗਮ ਕੌਂਸਲ ਚੋਣਾਂ ਦਾ ਐਲਾਨ ਕਰ ਦਿੱਤਾ । ਇਸ ਮੌਕੇ ਭਾਜਪਾ ਜਿਲ੍ਹਾ ਪਟਿਆਲਾ ਸ਼ਹਿਰੀ ਦੇ ਐਕਟਿਵ ਮੈਂਬਰ ਐਡ. ਗੁਰਵਿੰਦਰ ਕਾਂਸਲ ਅਤੇ ਉਹਨਾਂ ਦੀ

ਪੰਜਾਬ ਸਰਕਾਰ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਏ : ਗੁਰਵਿੰਦਰ ਕਾਂਸਲ Read Post »

ਕਿਸਾਨੀ ਸੰਕਟ ਵਿੱਚੋਂ ਲੰਘ ਰਹੀ ਹੈ ਅਤੇ ਇਸ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਲਈ ਠੋਸ ਯਤਨਾਂ ਦੀ ਲੋੜ ਹੈ : ਨਿਤਿਨ ਗਡਕਰੀ

ਕਿਸਾਨੀ ਸੰਕਟ ਵਿੱਚੋਂ ਲੰਘ ਰਹੀ ਹੈ ਅਤੇ ਇਸ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਲਈ ਠੋਸ ਯਤਨਾਂ ਦੀ ਲੋੜ ਹੈ : ਨਿਤਿਨ ਗਡਕਰੀ

ਕਿਸਾਨੀ ਸੰਕਟ ਵਿੱਚੋਂ ਲੰਘ ਰਹੀ ਹੈ ਅਤੇ ਇਸ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਲਈ ਠੋਸ ਯਤਨਾਂ ਦੀ ਲੋੜ ਹੈ : ਨਿਤਿਨ ਗਡਕਰੀ ਅੰਮ੍ਰਿਤਸਰ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੱਜ ਕਿਹਾ ਕਿ ਇਸ ਵੇਲੇ ਕਿਸਾਨੀ ਸੰਕਟ ਵਿੱਚੋਂ ਲੰਘ ਰਹੀ ਹੈ ਅਤੇ ਇਸ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਲਈ ਠੋਸ ਯਤਨਾਂ ਦੀ ਲੋੜ ਹੈ। ਉਹ ਇੱਥੇ

ਕਿਸਾਨੀ ਸੰਕਟ ਵਿੱਚੋਂ ਲੰਘ ਰਹੀ ਹੈ ਅਤੇ ਇਸ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਲਈ ਠੋਸ ਯਤਨਾਂ ਦੀ ਲੋੜ ਹੈ : ਨਿਤਿਨ ਗਡਕਰੀ Read Post »

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਦਿੱਤਾ ਸੁਖਬੀਰ ’ਤੇ ਹਮਲੇ ਨੂੰ ਡੂੰਘੀ ਸਾਜ਼ਿਸ਼ ਕਰਾਰ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਕਟਹਿਰੇ ’ਚ ਖੜ੍ਹੇ ਕਰਦਿਆਂ ਉਸ ਦੀ ਜਾਂਚ ਨੂੰ ਪੂਰਨ ਤੌਰ ’ਤੇ ਰੱਦ ਕਰ ਦਿੱਤਾ ਹੈ। ਕੋਰ ਕਮੇਟੀ ’ਚ ਫ਼ੈਸਲਾ ਲਿਆ ਗਿਆ ਕਿ ਅਕਾਲੀ ਦਲ ਦਾ ਵਫ਼ਦ ਇੱਕ-ਦੋ ਦਿਨਾਂ ’ਚ ਰਾਜਪਾਲ ਨੂੰ ਮਿਲ ਕੇ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰੇਗਾ । ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ । ਮੀਟਿੰਗ ’ਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ । ਵਿਸ਼ੇਸ਼ ਸੱਦੇ ’ਤੇ ਮੀਟਿੰਗ ’ਚ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ, ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਰੋਜ਼ੀ ਬਰਕੰਦੀ ਵੀ ਸ਼ਾਮਲ ਹੋਏ । ਮੀਟਿੰਗ ਮਗਰੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਆਗੂਆਂ ਬਿਕਰਮ ਸਿੰਘ ਮਜੀਠੀਆ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ’ਤੇ ਕਾਤਲਾਨਾ ਹਮਲੇ ਨੂੰ ਸਿੱਖ ਪਰੰਪਰਾਵਾਂ, ਖ਼ਾਲਸਾ ਵਿਰਾਸਤ ਅਤੇ ਪਵਿੱਤਰ ਕਦਰਾਂ-ਕੀਮਤਾਂ ’ਤੇ ਹਮਲਾ ਦੱਸਿਆ । ਉਨ੍ਹਾਂ ਦੋਸ਼ ਲਾਇਆ ਕਿ ਇਹ ਹਮਲਾ ‘ਆਪ’ ਸਰਕਾਰ ਦੇ ਸਪਾਂਸਰਡ ਪ੍ਰੋਗਰਾਮ ਦਾ ਹਿੱਸਾ ਸੀ ਤਾਂ ਜੋ ਅਕਾਲੀ ਲੀਡਰਸ਼ਿਪ ਨੂੰ ਖ਼ਤਮ ਕੀਤਾ ਜਾ ਸਕੇ। ਆਗੂਆਂ ਨੇ ਕਿਹਾ ਕਿ ਇਹ ਹਮਲਾ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲਾ ਹੈ । ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ੌਰੀ ਘਟਨਾ ਵਾਲੀ ਥਾਂ ’ਤੇ ਜਾ ਕੇ ਹਾਲਾਤ ਦਾ ਜਾਇਜ਼ਾ ਲੈਣਾ ਚਾਹੀਦਾ ਸੀ ਪਰ ਉਹ ਇਸ ਨੂੰ ਮਾਮੂਲੀ ਘਟਨਾ ਦਰਸਾਉਣ ਦੀ ਕੋਸ਼ਿਸ਼ ਕਰਦੇ ਰਹੇ । ਆਗੂਆਂ ਨੇ ਕਿਹਾ ਕਿ ਡੀਜੀਪੀ ਨੇ ਹਮਲੇ ਮਗਰੋਂ ਸੁਖਬੀਰ ਬਾਦਲ ਨੂੰ ਫੋਨ ਤੱਕ ਨਹੀਂ ਕੀਤਾ ਅਤੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਉਨ੍ਹਾਂ ਨੂੰ ਮਿਲਣ ਦੀ ਕੋਸ਼ਿਸ਼ ਤੱਕ ਨਹੀਂ ਕੀਤੀ । ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜਿਹੜੇ ਲੋਕ ਅਸ਼ਾਂਤੀ ਨੂੰ ਹਮਾਇਤ ਦੇ ਰਹੇ ਹਨ, ਉਹ ਅੱਗ ਨਾਲ ਖੇਡ ਰਹੇ ਹਨ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਖ਼ਤਮ ਕੀਤੇ ਜਾਣ ਦੀ ਡੂੰਘੀ ਸਾਜ਼ਿਸ਼ ਹੈ । ਉਨ੍ਹਾਂ ਕਿਹਾ ਕਿ ਇਹ ਹਮਲਾ ਪੰਜਾਬ ਨੂੰ ਮੁੜ ਅਸ਼ਾਂਤੀ ਦੇ ਰਾਹ ’ਤੇ ਪਾਉਣ ਦੀ ਕੋਸ਼ਿਸ਼ ਸੀ। ਮਜੀਠੀਆ ਨੇ ਸੇਵਾ ਨਿਭਾ ਰਹੇ ਅਕਾਲੀ ਆਗੂਆਂ ’ਤੇ ਵੀ ਹਮਲੇ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ । ਉਨ੍ਹਾਂ ਐੱਸ. ਪੀ. ਹਰਪਾਲ ਸਿੰਘ ਰੰਧਾਵਾ ’ਤੇ ਹਮਲਾਵਰ ਨਰੈਣ ਸਿੰਘ ਚੌੜਾ ਨਾਲ ਸਾਂਝ ਹੋਣ ਦੇ ਦੋਸ਼ ਲਾਏ । ਉਨ੍ਹਾਂ ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਮੋਗਾ ਵਿਚ ਦਲ ਖ਼ਾਲਸਾ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ’ਤੇ ਵੀ ਸੁਆਲ ਖੜ੍ਹੇ ਕੀਤੇ ।

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਦਿੱਤਾ ਸੁਖਬੀਰ ’ਤੇ ਹਮਲੇ ਨੂੰ ਡੂੰਘੀ ਸਾਜ਼ਿਸ਼ ਕਰਾਰ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਦਿੱਤਾ ਸੁਖਬੀਰ ’ਤੇ ਹਮਲੇ ਨੂੰ ਡੂੰਘੀ ਸਾਜ਼ਿਸ਼ ਕਰਾਰ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਕਟਹਿਰੇ ’ਚ ਖੜ੍ਹੇ ਕਰਦਿਆਂ ਉਸ ਦੀ ਜਾਂਚ ਨੂੰ ਪੂਰਨ ਤੌਰ ’ਤੇ ਰੱਦ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਦਿੱਤਾ ਸੁਖਬੀਰ ’ਤੇ ਹਮਲੇ ਨੂੰ ਡੂੰਘੀ ਸਾਜ਼ਿਸ਼ ਕਰਾਰ Read Post »

ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹੈ : ਰੰਧਾਵਾ

ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹੈ : ਰੰਧਾਵਾ

ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹੈ : ਰੰਧਾਵਾ ਜ਼ੀਰਾ : ਪਿਛਲੇ ਦਿਨੀਂ ਸਰਪੰਚੀ ਚੋਣਾਂ ਦੀਆਂ ਨਾਮਜ਼ਦਗੀਆਂ ਨੂੰ ਲੈ ਕੇ ਜ਼ੀਰਾ ਵਿਖੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦਰਮਿਆਨ ਝੜਪ ਹੋ ਗਈ ਸੀ, ਜਿਸ ਵਿੱਚ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ

ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹੈ : ਰੰਧਾਵਾ Read Post »

ਦੇਸ਼ ਦਾ ਅਪਮਾਨ ਕਰਨਾ ਭਾਜਪਾ ਦੀ ਰਵਾਇਤ: ਸੰਜੈ ਸਿੰਘ

ਦੇਸ਼ ਦਾ ਅਪਮਾਨ ਕਰਨਾ ਭਾਜਪਾ ਦੀ ਰਵਾਇਤ: ਸੰਜੈ ਸਿੰਘ

ਦੇਸ਼ ਦਾ ਅਪਮਾਨ ਕਰਨਾ ਭਾਜਪਾ ਦੀ ਰਵਾਇਤ: ਸੰਜੈ ਸਿੰਘ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਭਾਜਪਾ ’ਤੇ ਦਿੱਲੀ ’ਚ ਰਾਸ਼ਟਰੀ ਸਵੈਮ ਸੇਵਕ ਸੰਘ ਹੈੱਡਕੁਆਰਟਰ ਨੇੜੇ ਝਾਂਸੀ ਦੀ ਰਾਣੀ ਲਕਸ਼ਮੀ ਬਾਈ ਦਾ ਬੁੱਤ ਹਟਾਉਣ ਦੀ ਸਾਜਿ਼ਸ਼ ਰਚਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਦੇਸ਼ ਭਗਤਾਂ, ਸ਼ਹੀਦਾਂ ਅਤੇ ਦੇਸ਼ ਦਾ ਅਪਮਾਨ

ਦੇਸ਼ ਦਾ ਅਪਮਾਨ ਕਰਨਾ ਭਾਜਪਾ ਦੀ ਰਵਾਇਤ: ਸੰਜੈ ਸਿੰਘ Read Post »

ਸਾਡਾ ਟੀਚਾ ਭਾਜਪਾ ਨੂੰ ਸੱਤਾ ਤੋਂ ਬਾਹਰ ਰੱਖਣਾ ਹੈ : ਮਹਿਬੂਬਾ

ਸਾਡਾ ਟੀਚਾ ਭਾਜਪਾ ਨੂੰ ਸੱਤਾ ਤੋਂ ਬਾਹਰ ਰੱਖਣਾ ਹੈ : ਮਹਿਬੂਬਾ

ਸਾਡਾ ਟੀਚਾ ਭਾਜਪਾ ਨੂੰ ਸੱਤਾ ਤੋਂ ਬਾਹਰ ਰੱਖਣਾ ਹੈ : ਮਹਿਬੂਬਾ ਜੰਮੂ/ਆਰਐੱਸਪੁਰਾ : ਪੀਪਲਜ਼ ਡੈਮੋਕਰੈਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਸਰਕਾਰ ਬਣਾਉਣ ਲਈ ਨੈਸ਼ਨਲ ਕਾਨਫਰੰਸ ਨਾਲ ਹੱਥ ਮਿਲਾਉਣ ਸਬੰਧੀ ਪੁੱਛੇ ਸਵਾਲ ’ਤੇ ਕਿਹਾ ਕਿ ਸਾਡਾ ਟੀਚਾ ਭਾਜਪਾ ਨੂੰ ਸੱਤਾ ਤੋਂ ਬਾਹਰ ਰੱਖਣਾ ਹੈ। ਪੀਡੀਪੀ ਜੰਮੂ ਕਸ਼ਮੀਰ ਵਿੱਚ ਕੋਈ ਵੀ ਧਰਮ ਨਿਰਪੱਖ ਸਰਕਾਰ ਬਣਾਏ ਜਾਣ

ਸਾਡਾ ਟੀਚਾ ਭਾਜਪਾ ਨੂੰ ਸੱਤਾ ਤੋਂ ਬਾਹਰ ਰੱਖਣਾ ਹੈ : ਮਹਿਬੂਬਾ Read Post »

ਸ਼ੇਖ ਹਸੀਨਾ, ਭੈਣ ਰਿਹਾਨਾ ਤੇ 69 ਹੋਰਨਾਂ ਲੋਕਾਂ ਖਿ਼ਲਾਫ਼ ਇਕ ਬੁਣਕਰ ਦੀ ਹੱਤਿਆ ਸਮੇਤ ਕੁੱਲ 194 ਮਾਮਲੇ ਦਰਜ ਕੀਤੇ ਗਏ

ਸ਼ੇਖ ਹਸੀਨਾ, ਭੈਣ ਰਿਹਾਨਾ ਤੇ 69 ਹੋਰਨਾਂ ਲੋਕਾਂ ਖਿ਼ਲਾਫ਼ ਇਕ ਬੁਣਕਰ ਦੀ ਹੱਤਿਆ ਸਮੇਤ ਕੁੱਲ 194 ਮਾਮਲੇ ਦਰਜ ਕੀਤੇ ਗਏ

ਸ਼ੇਖ ਹਸੀਨਾ, ਭੈਣ ਰਿਹਾਨਾ ਤੇ 69 ਹੋਰਨਾਂ ਲੋਕਾਂ ਖਿ਼ਲਾਫ਼ ਇਕ ਬੁਣਕਰ ਦੀ ਹੱਤਿਆ ਸਮੇਤ ਕੁੱਲ 194 ਮਾਮਲੇ ਦਰਜ ਕੀਤੇ ਗਏ ਢਾਕਾ : ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ਦੀ ਬੇਦਖ਼ਲ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਉਨ੍ਹਾਂ ਦੀ ਭੈਣ ਰਿਹਾਨਾ ਤੇ 69 ਹੋਰਨਾਂ ਲੋਕਾਂ ਖਿਲਾਫ਼ ਇਕ ਬੁਣਕਰ ਦੀ ਹੱਤਿਆ ਸਮੇਤ ਕੁੱਲ 194 ਮਾਮਲੇ ਦਰਜ ਕੀਤੇ ਗਏ ਹਨ। ਪ੍ਰਾਪਤ

ਸ਼ੇਖ ਹਸੀਨਾ, ਭੈਣ ਰਿਹਾਨਾ ਤੇ 69 ਹੋਰਨਾਂ ਲੋਕਾਂ ਖਿ਼ਲਾਫ਼ ਇਕ ਬੁਣਕਰ ਦੀ ਹੱਤਿਆ ਸਮੇਤ ਕੁੱਲ 194 ਮਾਮਲੇ ਦਰਜ ਕੀਤੇ ਗਏ Read Post »

Scroll to Top