ਅੰਮ੍ਰਿਤਸਰ ਵਿਖੇ ਬਾਲੀਵੁੱਡ ਅਦਾਕਾਰ ਸੰਜੇ ਦੱਤ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ ਮੁਲਾਕਾਤ
ਅੰਮ੍ਰਿਤਸਰ ਵਿਖੇ ਬਾਲੀਵੁੱਡ ਅਦਾਕਾਰ ਸੰਜੇ ਦੱਤ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ ਮੁਲਾਕਾਤ ਅੰਮ੍ਰਿਤਸਰ : ਗੁਰੂ ਕੀ ਨਗਰੀ ਵਜੋਂ ਜਾਣੇ ਜਾਂਦੇ ਸ਼ਹਿਰ ਅੰਮ੍ਰਿਤਸਰ ਵਿਖੇ ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ `ਤੇ ਵਾਇਰਲ ਹੋ ਰਹੀਆਂ ਹਨ । […]