ਇਕ ਪੰਜਾਬੀ ਨੇ ਦੂਸਰੇ ਪੰਜਾਬੀ ਦਾ ਕੀਤਾ ਦੱਖਣੀ ਕੋਰੀਆ ਵਿਖੇ ਕਤਲ
ਚੰਡੀਗੜ੍ਹ, 4 ਫਰਵਰੀ 2026 : ਵਿਦੇਸ਼ੀ ਧਰਤੀ ਦੱਖਣੀ ਕੋਰੀਆ (South Korea) ਵਿਖੇ ਇਕ ਪੰਜਾਬੀ ਵਿਅਕਤੀ ਵਲੋਂ ਦੂਸਰੇ ਪੰਜਾਬੀ ਵਿਅਕਤੀ ਦਾ ਕਤਲ (Murder) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਮ੍ਰਿਤਕ ਪੰਜਾਬੀ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਜਿਸ ਪੰਜਾਬੀ ਵਿਅਕਤੀ ਦਾ ਇਕ ਹੋਰ ਪੰਜਾਬੀ ਵਿਅਕਤੀ ਵਲੋਂ ਦੱਖਣੀ ਕੋਰੀਆ ਵਿਖੇ ਕਤਲ ਕੀਤੇ ਜਾਣ ਦਾ ਸਮਾਚਾਰ […]
ਇਕ ਪੰਜਾਬੀ ਨੇ ਦੂਸਰੇ ਪੰਜਾਬੀ ਦਾ ਕੀਤਾ ਦੱਖਣੀ ਕੋਰੀਆ ਵਿਖੇ ਕਤਲ Read Post »










