ਆਮ ਆਦਮੀ ਪਾਰਟੀ ਵੱਲੋਂ ਹਰਪਾਲ ਜੂਨੇਜਾ ਪੀ. ਆਰ. ਟੀ. ਸੀ. ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ, 22 ਜਨਵਰੀ 2026 : ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂਂ ਹਰਪਾਲ ਜੂਨੇਜਾ ਨੂੰ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਦਾ ਨਵਾਂ ਚੇਅਰਮੈਨ ਨਿਯੁਕਤ (Chairman appointed) ਕੀਤਾ ਹੈ । ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਜੁਨੇਜਾ ਨੇ ਕੀਤਾ ਨਿਯੁਕਤੀ […]
ਆਮ ਆਦਮੀ ਪਾਰਟੀ ਵੱਲੋਂ ਹਰਪਾਲ ਜੂਨੇਜਾ ਪੀ. ਆਰ. ਟੀ. ਸੀ. ਦੇ ਚੇਅਰਮੈਨ ਨਿਯੁਕਤ Read Post »









