Punjab

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਐਮ. ਵੀ. ਆਈ. ਅਤੇ ਉਸਦੇ ਸਾਥੀ ਨੂੰ ਰਿਸ਼ਵਤ ਲੈਦਿਆਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਐਮ. ਵੀ. ਆਈ. ਅਤੇ ਉਸਦੇ ਸਾਥੀ ਨੂੰ ਰਿਸ਼ਵਤ ਲੈਦਿਆਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਐਮ. ਵੀ. ਆਈ. ਅਤੇ ਉਸਦੇ ਸਾਥੀ ਨੂੰ ਰਿਸ਼ਵਤ ਲੈਦਿਆਂ ਗ੍ਰਿਫ਼ਤਾਰ ਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ. ਵੀ. ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14 ਹਜ਼ਾਰ ਰੁਪਏ ਰਿਸ਼ਵਤ […]

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਐਮ. ਵੀ. ਆਈ. ਅਤੇ ਉਸਦੇ ਸਾਥੀ ਨੂੰ ਰਿਸ਼ਵਤ ਲੈਦਿਆਂ ਗ੍ਰਿਫ਼ਤਾਰ Read Post »

'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ : ਭਗਵੰਤ ਸਿੰਘ ਮਾਨ

‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ : ਭਗਵੰਤ ਸਿੰਘ ਮਾਨ

‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ : ਭਗਵੰਤ ਸਿੰਘ ਮਾਨ ਕਿਹਾ, ਕੇਂਦਰ ਸਰਕਾਰ ਦੀ ਇਹ ਚਾਲ ਸਿਆਸਤ ਤੋਂ ਪ੍ਰੇਰਿਤ, ਜਿਸਦਾ ਲੋਕ ਭਲਾਈ ਨਾਲ ਕੋਈ ਲਾਗਾ-ਦੇਗਾ ਨਹੀਂ ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਹਮਲੇ ਸਬੰਧੀ ਸੀ.

‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ : ਭਗਵੰਤ ਸਿੰਘ ਮਾਨ Read Post »

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਲ 2021 `ਚ ਥਾਣੇ ’ਚ ਹੋਈ ਨੌਜਵਾਨ ਦੀ ਮੌਤ ਦੀ ਜਾਂਚ ਕੀਤੀ ਪਟੀਸ਼ਨਰ ਦੀ ਦਲੀਲ ਤੇ ਪੰਜਾਬ ਦੀ ਥਾਂ ਹਰਿਆਣਾ ਪੁਲਸ ਹਵਾਲੇ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਲ 2021 `ਚ ਥਾਣੇ ’ਚ ਹੋਈ ਨੌਜਵਾਨ ਦੀ ਮੌਤ ਦੀ ਜਾਂਚ ਕੀਤੀ ਪਟੀਸ਼ਨਰ ਦੀ ਦਲੀਲ ਤੇ ਪੰਜਾਬ ਦੀ ਥਾਂ ਹਰਿਆਣਾ ਪੁਲਸ ਹਵਾਲੇ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਲ 2021 `ਚ ਥਾਣੇ ’ਚ ਹੋਈ ਨੌਜਵਾਨ ਦੀ ਮੌਤ ਦੀ ਜਾਂਚ ਕੀਤੀ ਪਟੀਸ਼ਨਰ ਦੀ ਦਲੀਲ ਤੇ ਪੰਜਾਬ ਦੀ ਥਾਂ ਹਰਿਆਣਾ ਪੁਲਸ ਹਵਾਲੇ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਲ 2021 ’ਚ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਥਾਣੇ ’ਚ ਕਥਿਤ ਹਿਰਾਸਤ ’ਚ ਤਸੀਹਿਆਂ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਲ 2021 `ਚ ਥਾਣੇ ’ਚ ਹੋਈ ਨੌਜਵਾਨ ਦੀ ਮੌਤ ਦੀ ਜਾਂਚ ਕੀਤੀ ਪਟੀਸ਼ਨਰ ਦੀ ਦਲੀਲ ਤੇ ਪੰਜਾਬ ਦੀ ਥਾਂ ਹਰਿਆਣਾ ਪੁਲਸ ਹਵਾਲੇ Read Post »

ਪੰਜਾਬ ਸਟੇਟ ਡਿਵੈੱਲਪਮੈਂਟ ਐਂਡ ਪ੍ਰਮੋਸ਼ਨ ਆਫ ਸਪੋਰਟਸ ਐਕਟ ਨੂੰ ਲਾਗੂ ਕਰਨ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪਹਿਲਾ ਸੂਬਾ

ਪੰਜਾਬ ਸਟੇਟ ਡਿਵੈੱਲਪਮੈਂਟ ਐਂਡ ਪ੍ਰਮੋਸ਼ਨ ਆਫ ਸਪੋਰਟਸ ਐਕਟ ਨੂੰ ਲਾਗੂ ਕਰਨ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪਹਿਲਾ ਸੂਬਾ

ਪੰਜਾਬ ਸਟੇਟ ਡਿਵੈੱਲਪਮੈਂਟ ਐਂਡ ਪ੍ਰਮੋਸ਼ਨ ਆਫ ਸਪੋਰਟਸ ਐਕਟ ਨੂੰ ਲਾਗੂ ਕਰਨ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪਹਿਲਾ ਸੂਬਾ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ‘ਪੰਜਾਬ ਸਟੇਟ ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ ਸਪੋਰਟਸ ਐਕਟ 2024` ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ । ਪੰਜਾਬ ਇਸ ਐਕਟ

ਪੰਜਾਬ ਸਟੇਟ ਡਿਵੈੱਲਪਮੈਂਟ ਐਂਡ ਪ੍ਰਮੋਸ਼ਨ ਆਫ ਸਪੋਰਟਸ ਐਕਟ ਨੂੰ ਲਾਗੂ ਕਰਨ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪਹਿਲਾ ਸੂਬਾ Read Post »

ਕਿਸਾਨ ਨੇਤਾ ਜਗਜੀਤ ਡੱਲੇਵਾਲ ਦੇ ਨਾਲ ਸਾਰੇ ਕਿਸਾਨ ਬੈਠਣਗੇ ਅੱਜ ਭੁੱਖ ਹੜਤਾਲ `ਤੇ ਅਤੇ ਨਹੀਂ ਬਣੇਗਾ ਲੰਗਰ

ਕਿਸਾਨ ਨੇਤਾ ਜਗਜੀਤ ਡੱਲੇਵਾਲ ਦੇ ਨਾਲ ਸਾਰੇ ਕਿਸਾਨ ਬੈਠਣਗੇ ਅੱਜ ਭੁੱਖ ਹੜਤਾਲ `ਤੇ ਅਤੇ ਨਹੀਂ ਬਣੇਗਾ ਲੰਗਰ

ਕਿਸਾਨ ਨੇਤਾ ਜਗਜੀਤ ਡੱਲੇਵਾਲ ਦੇ ਨਾਲ ਸਾਰੇ ਕਿਸਾਨ ਬੈਠਣਗੇ ਅੱਜ ਭੁੱਖ ਹੜਤਾਲ `ਤੇ ਅਤੇ ਨਹੀਂ ਬਣੇਗਾ ਲੰਗਰ ਚੰਡੀਗੜ੍ਹ : ਖਨੌਰੀ ਬਾਰਡਰ `ਤੇ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ `ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ । ਡੱਲੇਵਾਲ ਪਿਛਲੇ 14 ਦਿਨਾਂ ਤੋਂ ਮਰਨ ਵਰਤ `ਤੇ ਹਨ

ਕਿਸਾਨ ਨੇਤਾ ਜਗਜੀਤ ਡੱਲੇਵਾਲ ਦੇ ਨਾਲ ਸਾਰੇ ਕਿਸਾਨ ਬੈਠਣਗੇ ਅੱਜ ਭੁੱਖ ਹੜਤਾਲ `ਤੇ ਅਤੇ ਨਹੀਂ ਬਣੇਗਾ ਲੰਗਰ Read Post »

ਯੂਥ ਕਾਂਗਰਸ ਕਰੇਗੀ 10 ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਓ

ਯੂਥ ਕਾਂਗਰਸ ਕਰੇਗੀ 10 ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਓ

ਯੂਥ ਕਾਂਗਰਸ ਕਰੇਗੀ 10 ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਓ ਚੰਡੀਗੜ੍ਹ : ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਿਹਾ ਹੈ ਕਿ 10 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਦਾ ਨਾਅਰਾ ਦਿੱਤਾ ਗਿਆ ਹੈ, ‘ਨੌਕਰੀ ਦਿਓ, ਨਸ਼ਾ ਨਹੀਂ’। 3 ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਦਾ ਵਾਅਦਾ

ਯੂਥ ਕਾਂਗਰਸ ਕਰੇਗੀ 10 ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਓ Read Post »

ਪੰਜਾਬ ਸਰਕਾਰ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਏ : ਗੁਰਵਿੰਦਰ ਕਾਂਸਲ

ਪੰਜਾਬ ਸਰਕਾਰ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਏ : ਗੁਰਵਿੰਦਰ ਕਾਂਸਲ

ਪੰਜਾਬ ਸਰਕਾਰ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਏ : ਗੁਰਵਿੰਦਰ ਕਾਂਸਲ ਭਾਜਪਾ ਆਗੂ ਘਰ – ਘਰ ਜਾ ਕੇ ਕਰਨਗੇ ਚੋਣ ਪ੍ਰਚਾਰ ਪਟਿਆਲਾ : ਪੰਜਾਬ ਚੋਣ ਕਮਿਸ਼ਨ ਵੱਲੋਂ ਅੱਜ ਪੰਜਾਬ ਦੀਆਂ ਚਾਰ ਕਾਰਪੋਰੇਸ਼ਨਾਂ ਅਤੇ ਨਿਗਮ ਕੌਂਸਲ ਚੋਣਾਂ ਦਾ ਐਲਾਨ ਕਰ ਦਿੱਤਾ । ਇਸ ਮੌਕੇ ਭਾਜਪਾ ਜਿਲ੍ਹਾ ਪਟਿਆਲਾ ਸ਼ਹਿਰੀ ਦੇ ਐਕਟਿਵ ਮੈਂਬਰ ਐਡ. ਗੁਰਵਿੰਦਰ ਕਾਂਸਲ ਅਤੇ ਉਹਨਾਂ ਦੀ

ਪੰਜਾਬ ਸਰਕਾਰ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਏ : ਗੁਰਵਿੰਦਰ ਕਾਂਸਲ Read Post »

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਦਿੱਤਾ ਸੁਖਬੀਰ ’ਤੇ ਹਮਲੇ ਨੂੰ ਡੂੰਘੀ ਸਾਜ਼ਿਸ਼ ਕਰਾਰ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਕਟਹਿਰੇ ’ਚ ਖੜ੍ਹੇ ਕਰਦਿਆਂ ਉਸ ਦੀ ਜਾਂਚ ਨੂੰ ਪੂਰਨ ਤੌਰ ’ਤੇ ਰੱਦ ਕਰ ਦਿੱਤਾ ਹੈ। ਕੋਰ ਕਮੇਟੀ ’ਚ ਫ਼ੈਸਲਾ ਲਿਆ ਗਿਆ ਕਿ ਅਕਾਲੀ ਦਲ ਦਾ ਵਫ਼ਦ ਇੱਕ-ਦੋ ਦਿਨਾਂ ’ਚ ਰਾਜਪਾਲ ਨੂੰ ਮਿਲ ਕੇ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰੇਗਾ । ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ । ਮੀਟਿੰਗ ’ਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ । ਵਿਸ਼ੇਸ਼ ਸੱਦੇ ’ਤੇ ਮੀਟਿੰਗ ’ਚ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ, ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਰੋਜ਼ੀ ਬਰਕੰਦੀ ਵੀ ਸ਼ਾਮਲ ਹੋਏ । ਮੀਟਿੰਗ ਮਗਰੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਆਗੂਆਂ ਬਿਕਰਮ ਸਿੰਘ ਮਜੀਠੀਆ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ’ਤੇ ਕਾਤਲਾਨਾ ਹਮਲੇ ਨੂੰ ਸਿੱਖ ਪਰੰਪਰਾਵਾਂ, ਖ਼ਾਲਸਾ ਵਿਰਾਸਤ ਅਤੇ ਪਵਿੱਤਰ ਕਦਰਾਂ-ਕੀਮਤਾਂ ’ਤੇ ਹਮਲਾ ਦੱਸਿਆ । ਉਨ੍ਹਾਂ ਦੋਸ਼ ਲਾਇਆ ਕਿ ਇਹ ਹਮਲਾ ‘ਆਪ’ ਸਰਕਾਰ ਦੇ ਸਪਾਂਸਰਡ ਪ੍ਰੋਗਰਾਮ ਦਾ ਹਿੱਸਾ ਸੀ ਤਾਂ ਜੋ ਅਕਾਲੀ ਲੀਡਰਸ਼ਿਪ ਨੂੰ ਖ਼ਤਮ ਕੀਤਾ ਜਾ ਸਕੇ। ਆਗੂਆਂ ਨੇ ਕਿਹਾ ਕਿ ਇਹ ਹਮਲਾ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲਾ ਹੈ । ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ੌਰੀ ਘਟਨਾ ਵਾਲੀ ਥਾਂ ’ਤੇ ਜਾ ਕੇ ਹਾਲਾਤ ਦਾ ਜਾਇਜ਼ਾ ਲੈਣਾ ਚਾਹੀਦਾ ਸੀ ਪਰ ਉਹ ਇਸ ਨੂੰ ਮਾਮੂਲੀ ਘਟਨਾ ਦਰਸਾਉਣ ਦੀ ਕੋਸ਼ਿਸ਼ ਕਰਦੇ ਰਹੇ । ਆਗੂਆਂ ਨੇ ਕਿਹਾ ਕਿ ਡੀਜੀਪੀ ਨੇ ਹਮਲੇ ਮਗਰੋਂ ਸੁਖਬੀਰ ਬਾਦਲ ਨੂੰ ਫੋਨ ਤੱਕ ਨਹੀਂ ਕੀਤਾ ਅਤੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਉਨ੍ਹਾਂ ਨੂੰ ਮਿਲਣ ਦੀ ਕੋਸ਼ਿਸ਼ ਤੱਕ ਨਹੀਂ ਕੀਤੀ । ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜਿਹੜੇ ਲੋਕ ਅਸ਼ਾਂਤੀ ਨੂੰ ਹਮਾਇਤ ਦੇ ਰਹੇ ਹਨ, ਉਹ ਅੱਗ ਨਾਲ ਖੇਡ ਰਹੇ ਹਨ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਖ਼ਤਮ ਕੀਤੇ ਜਾਣ ਦੀ ਡੂੰਘੀ ਸਾਜ਼ਿਸ਼ ਹੈ । ਉਨ੍ਹਾਂ ਕਿਹਾ ਕਿ ਇਹ ਹਮਲਾ ਪੰਜਾਬ ਨੂੰ ਮੁੜ ਅਸ਼ਾਂਤੀ ਦੇ ਰਾਹ ’ਤੇ ਪਾਉਣ ਦੀ ਕੋਸ਼ਿਸ਼ ਸੀ। ਮਜੀਠੀਆ ਨੇ ਸੇਵਾ ਨਿਭਾ ਰਹੇ ਅਕਾਲੀ ਆਗੂਆਂ ’ਤੇ ਵੀ ਹਮਲੇ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ । ਉਨ੍ਹਾਂ ਐੱਸ. ਪੀ. ਹਰਪਾਲ ਸਿੰਘ ਰੰਧਾਵਾ ’ਤੇ ਹਮਲਾਵਰ ਨਰੈਣ ਸਿੰਘ ਚੌੜਾ ਨਾਲ ਸਾਂਝ ਹੋਣ ਦੇ ਦੋਸ਼ ਲਾਏ । ਉਨ੍ਹਾਂ ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਮੋਗਾ ਵਿਚ ਦਲ ਖ਼ਾਲਸਾ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ’ਤੇ ਵੀ ਸੁਆਲ ਖੜ੍ਹੇ ਕੀਤੇ ।

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਦਿੱਤਾ ਸੁਖਬੀਰ ’ਤੇ ਹਮਲੇ ਨੂੰ ਡੂੰਘੀ ਸਾਜ਼ਿਸ਼ ਕਰਾਰ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਦਿੱਤਾ ਸੁਖਬੀਰ ’ਤੇ ਹਮਲੇ ਨੂੰ ਡੂੰਘੀ ਸਾਜ਼ਿਸ਼ ਕਰਾਰ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਕਟਹਿਰੇ ’ਚ ਖੜ੍ਹੇ ਕਰਦਿਆਂ ਉਸ ਦੀ ਜਾਂਚ ਨੂੰ ਪੂਰਨ ਤੌਰ ’ਤੇ ਰੱਦ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਦਿੱਤਾ ਸੁਖਬੀਰ ’ਤੇ ਹਮਲੇ ਨੂੰ ਡੂੰਘੀ ਸਾਜ਼ਿਸ਼ ਕਰਾਰ Read Post »

ਪੀ. ਪੀ. ਸੀ. ਬੀ. ਰੱਖੇਗਾ ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ 9 ਸ਼ਹਿਰਾਂ `ਤੇ ਡਰੋਨਾਂ ਨਾਲ ਨਜ਼ਰ

ਪੀ. ਪੀ. ਸੀ. ਬੀ. ਰੱਖੇਗਾ ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ 9 ਸ਼ਹਿਰਾਂ `ਤੇ ਡਰੋਨਾਂ ਨਾਲ ਨਜ਼ਰ

ਪੀ. ਪੀ. ਸੀ. ਬੀ. ਰੱਖੇਗਾ ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ 9 ਸ਼ਹਿਰਾਂ `ਤੇ ਡਰੋਨਾਂ ਨਾਲ ਨਜ਼ਰ ਚੰਡੀਗੜ੍ਹ : ਪੰਜਾਬ ਵਿਚ ਸਾਉਣੀ ਦੇ ਸੀਜ਼ਨ ਦੇ ਸ਼ੁਰੂ ਹੋਣ ਦੇ ਨਾਲ ਹੀ ਪਰਾਲੀ ਸਾੜਨ ਦੇ ਮਾਮਲੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ ਦੇ ਚਲਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ. ਪੀ. ਸੀ. ਬੀ.) ਵਲੋਂ 9 ਸ਼ਹਿਰਾਂ `ਤੇ ਡਰੋਨਾਂ

ਪੀ. ਪੀ. ਸੀ. ਬੀ. ਰੱਖੇਗਾ ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ 9 ਸ਼ਹਿਰਾਂ `ਤੇ ਡਰੋਨਾਂ ਨਾਲ ਨਜ਼ਰ Read Post »

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ’ਤੇ ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮਿਸ਼ਨ ਨੂੰ ਸੁਪਰੀਮ ਕੋਰਟ ਨੇ ਪਾਈ ਝਾੜ

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ’ਤੇ ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮਿਸ਼ਨ ਨੂੰ ਸੁਪਰੀਮ ਕੋਰਟ ਨੇ ਪਾਈ ਝਾੜ

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ’ਤੇ ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮਿਸ਼ਨ ਨੂੰ ਸੁਪਰੀਮ ਕੋਰਟ ਨੇ ਪਾਈ ਝਾੜ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ’ਤੇ ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮਿਸ਼ਨ (ਸੀਏਕਿਊਐੱਮ) ਨੂੰ

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ’ਤੇ ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮਿਸ਼ਨ ਨੂੰ ਸੁਪਰੀਮ ਕੋਰਟ ਨੇ ਪਾਈ ਝਾੜ Read Post »

Scroll to Top