Punjab

sukhbir-singh-badal

ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ, 18 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜਿ਼ਲ੍ਹਾ ਅਦਾਲਤ (Chandigarh District Court) ਨੇ 2017 ਵਿੱਚ ਦਾਇਰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ । ਸੁਖਬੀਰ ਦੇ ਪੇਸ਼ ਨਾ ਹੋਣ ਕਾਰਨ ਕੀਤੇ ਗਏ ਗੈਰ-ਜਮਾਨਤੀ ਵਾਰੰਟ ਜਾਰੀ […]

ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ Read Post »

Harpal Cheema

ਸਿਹਤ ਸੰਭਾਲ ਅਤੇ ਸਿੱਖਿਆ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਤਰਜੀਹ : ਵਿੱਤ ਮੰਤਰੀ

ਚੰਡੀਗੜ੍ਹ, 18 ਦਸੰਬਰ 2025 : ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ (Finance Minister)  ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ. ਐਚ. ਐਮ.) ਅਧੀਨ ਏ. ਐਨ. ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ

ਸਿਹਤ ਸੰਭਾਲ ਅਤੇ ਸਿੱਖਿਆ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਤਰਜੀਹ : ਵਿੱਤ ਮੰਤਰੀ Read Post »

elections

ਜਿਲਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ ਦੀ ਗਿਣਤੀ ਹੋਈ ਸ਼ੁਰੂ

ਪਟਿਆਲਾ/ਚੰਡੀਗੜ੍ਹ, 17 ਦਸੰਬਰ 2025 : ਪੰਜਾਬ ਵਿੱਚ ਬਲਾਕ ਸੰਮਤੀ (Block Samiti) ਅਤੇ ਜਿ਼ਲ੍ਹਾ ਪ੍ਰੀਸ਼ਦ ਚੋਣਾਂ (District Council Elections) ਦੇ ਨਤੀਜਿਆਂ ਦਾ ਇੰਤਜ਼ਾਰ ਹੁਣ ਖਤਮ ਹੋਣ ਵਾਲਾ ਹੈ । ਅੱਜ (ਬੁੱਧਵਾਰ) ਸਵੇਰੇ 8 ਵਜੇ ਤੋਂ ਸੂਬੇ ਭਰ ਵਿੱਚ ਵੋਟਾਂ ਦੀ ਗਿਣਤੀ (Counting of votes) ਸ਼ੁਰੂ ਹੋ ਚੁੱਕੀ ਹੈ । ਇਸੇ ਲੜੀ ਤਹਿਤ ਪਟਿਆਲਾ ਵਿੱਚ ਵੀ ਜਿ਼ਲ੍ਹਾ

ਜਿਲਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ ਦੀ ਗਿਣਤੀ ਹੋਈ ਸ਼ੁਰੂ Read Post »

Aman Arora

ਪੰਜਾਬ ਨੇ ਕੀਤਾ ਦੇਸ਼ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ

ਚੰਡੀਗੜ੍ਹ/ਨਵੀਂ ਦਿੱਲੀ, 15 ਦਸੰਬਰ 2025 : ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ । ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 (National Energy Conservation Awards-2025) ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ

ਪੰਜਾਬ ਨੇ ਕੀਤਾ ਦੇਸ਼ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ Read Post »

CIA Amritsar

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼

ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (Counterintelligence) (ਸੀ. ਆਈ.) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ (Drug Supply Module) ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ (Drug money)

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼ Read Post »

election-commission

ਚੋਣ ਕਮਿਸ਼ਨ ਵੱਲੋਂ 16 ਨੂੰ ਸੂਬੇ ਦੇ ਕੁਝ ਸਥਾਨਾਂ `ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਚੰਡੀਗੜ੍ਹ 15 ਦਸੰਬਰ 2025 : ਪੰਜਾਬ ਰਾਜ ਚੋਣ ਕਮਿਸ਼ਨ (Punjab State Election Commission) ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸੂਬੇ ਭਰ ਦੀਆਂ 22 ਜਿ਼ਲ੍ਹਾ ਪ੍ਰੀਸ਼ਦਾਂ (District Councils) ਦੀਆਂ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ (Panchayat Committees) ਦੀਆਂ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਤਸੱਲੀਬਖਸ਼ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈਆਂ ਹਨ । ਚੋਣਾਂ ਦੌਰਾਨ

ਚੋਣ ਕਮਿਸ਼ਨ ਵੱਲੋਂ 16 ਨੂੰ ਸੂਬੇ ਦੇ ਕੁਝ ਸਥਾਨਾਂ `ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ Read Post »

Dr. Preeti Yadav

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸ਼ਾਂਤੀ ਨਾਲ ਨੇਪਰੇ ਚੜ੍ਹੀਆਂ : ਡਾ. ਪ੍ਰੀਤੀ ਯਾਦਵ

ਪਟਿਆਲਾ, 14 ਦਸੰਬਰ 2025 : ਜ਼ਿਲ੍ਹਾ ਪ੍ਰੀਸ਼ਦ (Zila Parishad) ਪਟਿਆਲਾ ਦੇ 23 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ (Panchayat Committees) ਦੇ 184 ਵਿੱਚੋਂ 169 ਜ਼ੋਨਾਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾ ਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ । ਇਨ੍ਹਾਂ ਚੋਣਾਂ ਲਈ ਵੋਟਰਾਂ ਉਤਸ਼ਾਹ ਨਾਲ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸ਼ਾਂਤੀ ਨਾਲ ਨੇਪਰੇ ਚੜ੍ਹੀਆਂ : ਡਾ. ਪ੍ਰੀਤੀ ਯਾਦਵ Read Post »

Voting underway

ਪੰਜਾਬ ਵਿਚ ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ

ਚੰਡੀਗੜ੍ਹ, 14 ਦਸੰਬਰ 2025 : ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ (Zila Parishad and Panchayat Samiti) ਦੀਆਂ ਚੋਣਾਂ ਲਈ ਵੋਟਾਂ ਪੈਣੀਆਂ ਸਵੇਰੇ 8 ਸ਼ੁਰੂ ਹੋ ਗਈਆਂ ਹਨ ਅਤੇ ਵੋਟਿੰਗ ਸ਼ਾਮ 4 ਵਜੇ ਤੱਕ ਹੋਵੇਗੀ । ਚੋਣ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ । ਚੋਣਾਂ ਲਈ ਸੂਬੇ ਵਿਚ ਵੋਟਿੰਗ ਲਈ ਕਿੰਨੇ ਪੋਲਿੰਗ ਸਟੇਸ਼ਨਾਂ ਤੇ ਪੋਲਿੰਗ

ਪੰਜਾਬ ਵਿਚ ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ Read Post »

sukhpal-khaira

ਸੁਖਪਾਲ ਖਹਿਰਾ ਕੇਸ `ਚ ਆਖ਼ਰੀ ਹੁਕਮਾਂ `ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਮੋਹਾਲੀ, 14 ਦਸੰਬਰ 2025 : ਮਨੀ ਲਾਂਡਰਿੰਗ (Money laundering) ਮਾਮਲੇ `ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਗੁਰਦੇਵ ਸਿੰਘ ਦੀ ਵਧੀਕ ਜ਼ਿਲਾ ਸੈਸ਼ਨ ਜੱਜ ਦੀ ਅਦਾਲਤ `ਚ ਸੁਣਵਾਈ ਹੋਈ । ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ ਵਕੀਲ ਐੱਚ. ਐੱਸ. ਧਨੋਆ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਜਮ੍ਹਾ ਕਰਵਾਉਂਦਿਆਂ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਇਸ ਕੇਸ

ਸੁਖਪਾਲ ਖਹਿਰਾ ਕੇਸ `ਚ ਆਖ਼ਰੀ ਹੁਕਮਾਂ `ਤੇ ਸੁਪਰੀਮ ਕੋਰਟ ਨੇ ਲਾਈ ਰੋਕ Read Post »

Shivraj Patil

ਪੰਜਾਬ ਦੇ ਸਾਬਕਾ ਰਾਜਪਾਲ ਸਿਵਰਾਜ ਪਾਟਿਲ ਦਾ ਹੋਇਆ ਦੇਹਾਂਤ

ਚੰਡੀਗੜ੍ਹ, 12 ਦਸੰਬਰ 2025 : ਸਾਬਕਾ ਕੇਂਦਰੀ ਮੰਤਰੀ ਸਿਵਰਾਜ ਪਾਟਿਲ (Former Union Minister Shivraj Patil) ਦਾ ਅੱਜ ਸ਼ੁੱਕਰਵਾਰ ਨੂੰ 91 ਸਾਲ ਦੀ ਉਮਰ ਵਿੱਚ ਦੇਹਾਂਤ (Death) ਹੋ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਸਿ਼ਵਰਾਜ ਪਾਟਿਲ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸੀ । ਸ਼ਿਵਰਾਜ ਪਾਟਿਲ ਨੇ ਲਾਤੂਰ ਵਿੱਚ ਆਖਰੀ ਸਾਹ ਲਏ ਸਨ

ਪੰਜਾਬ ਦੇ ਸਾਬਕਾ ਰਾਜਪਾਲ ਸਿਵਰਾਜ ਪਾਟਿਲ ਦਾ ਹੋਇਆ ਦੇਹਾਂਤ Read Post »

Scroll to Top