Punjab

Naman Khullar

ਇੰਗਲੈਂਡ ਦੇ ਬਰਮਿੰਘਮ ਵਿਚ ਹੋਈ ਪੰਜਾਬੀ ਨੌਜਵਾਨ ਭੇਦਭਰੇ ਹਾਲਾਤਾਂ ਵਿਚ ਮੌਤ

ਗੁਰਦਾਸਪੁਰ, 14 ਜਨਵਰੀ 2026 : ਇੰਗਲੈਂਡ ਦੇ ਬਰਮਿੰਘਮ (Birmingham-England) ਵਿਖੇ ਪੰਜਾਬ ਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ (mysterious circumstances) ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਦੋਂ ਵਾਪਰੀ ਘਟਨਾ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਗੁਰਦਾਸਪੁਰ ਦੇ ਦੀਨਾਨਗਰ ਦੇ ਰਹਿਣ ਵਾਲੇ ਜਿਸ ਨੌਜਵਾਨ ਨਮਨ (Young Naman) ਦੀ ਇੰਗਲੈਂਡ ਦੇ ਬਰਮਿੰਘਮ ਵਿੱਚ ਸ਼ੱਕੀ ਹਾਲਾਤਾਂ ਵਿੱਚ […]

ਇੰਗਲੈਂਡ ਦੇ ਬਰਮਿੰਘਮ ਵਿਚ ਹੋਈ ਪੰਜਾਬੀ ਨੌਜਵਾਨ ਭੇਦਭਰੇ ਹਾਲਾਤਾਂ ਵਿਚ ਮੌਤ Read Post »

Bomb Threat

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਨਾਲ ਫਿਰ ਫੈਲੀ ਦਹਿਸ਼ਤ

ਅੰਮ੍ਰਿਤਸਰ, 14 ਜਨਵਰੀ 2026 : ਪੰਜਾਬ ਦੇ ਅੰਮ੍ਰਿਤਸਰ (Amritsar) ਦੇ 10 ਦੇ ਕਰੀਬ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ (Bombing schools) ਦੀ ਧਮਕੀ ਮਿਲਣ ਨਾਲ ਇਕ ਵਾਰ ਫਿਰ ਚਾਰੋਂ ਪਾਸੇ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ । ਧਮਕੀ ਮਿਲਣ ਤੇ ਕਰਵਾ ਲਏ ਗਏ ਸਕੂਲ ਖਾਲੀ ਜੰਡਿਆਲਾ ਗੁਰੂ ਦੇ ਪਿੰਡ ਮਿਹਰਬਾਨਪੁਰਾ ਦੇ ਸਰਕਾਰੀ ਹਾਈ ਸਕੂਲ

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਨਾਲ ਫਿਰ ਫੈਲੀ ਦਹਿਸ਼ਤ Read Post »

Harmeet Singh Pathanmajra

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ

ਚੰਡੀਗੜ੍ਹ, 14 ਜਨਵਰੀ 2026 : ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਨੇ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ (Petition filed) ਕੀਤੀ ਹੈ । ਦੱਸਣਯੋਗ ਹੈ ਕਿ ਪਠਾਣਮਾਜਰਾ ਬਲਾਤਕਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ । ਕੀ ਪਟੀਸ਼ਨ ਕੀਤੀ ਗਈ ਹੈ ਦਾਇਰ ਕੋਰਟ ਵਿਚ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ Read Post »

Board Meeting

ਪੀ. ਆਰ. ਟੀ. ਪੀ. ਡੀ. ਉਚ ਪੱਧਰੀ ਮੀਟਿੰਗ ਆਯੋਜਿਤ

ਚੰਡੀਗੜ੍ਹ 14 ਜਨਵਰੀ 2026 : ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ. ਆਰ. ਟੀ. ਪੀ. ਡੀ. ਬੋਰਡ) ਦੀ ਇੱਕ ਉੱਚ-ਪੱਧਰੀ ਮੀਟਿੰਗ (High-level meeting) ਅੱਜ ਪੰਜਾਬ ਭਵਨ ਵਿਖੇ ਬੋਰਡ ਦੇ ਉਪ ਚੇਅਰਮੈਨ ਅਤੇ ਪੀ. ਆਰ. ਟੀ. ਪੀ. ਡੀ. ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਦੇ ਮੰਤਰੀ-ਇੰਚਾਰਜ ਦੀ ਪ੍ਰਧਾਨਗੀ ਹੇਠ ਰਾਜ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੇ

ਪੀ. ਆਰ. ਟੀ. ਪੀ. ਡੀ. ਉਚ ਪੱਧਰੀ ਮੀਟਿੰਗ ਆਯੋਜਿਤ Read Post »

Jaggu Bhagwanpuria

ਜੱਗੂ ਭਗਵਾਨਪੁਰੀਆ ਨੂੰ ਵਿਸ਼ੇਸ਼ ਅਦਾਲਤ ਨੇ ਦਿੱਤੀ ਰਾਹਤ

ਮੋਹਾਲੀ, 14 ਜਨਵਰੀ 2026 : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਵਿਸ਼ੇਸ਼ ਅਦਾਲਤ (Mohali Special Court) ਨੇ ਪੰਜਾਬ ਵਿੱਚ ਹਿੰਦੂ ਆਗੂਆਂ ਦੀਆਂ ਨਿਸ਼ਾਨਾ ਬਣਾ ਕੇ ਕੀਤੀਆਂ ਗਈਆਂ ਹੱਤਿਆਵਾਂ ਨਾਲ ਸਬੰਧਤ ਇੱਕ ਹਾਈ-ਪ੍ਰੋਫਾਈਲ ਮਾਮਲੇ (High-profile cases) ਵਿੱਚ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ (Jagdeep Singh alias Jaggu Bhagwanpuria) ਨੂੰ ਰਾਹਤ ਦਿੱਤੀ ਹੈ । ਦੱਸਣਯੋਗ ਹੈ ਕਿ ਉਸਨੂੰ

ਜੱਗੂ ਭਗਵਾਨਪੁਰੀਆ ਨੂੰ ਵਿਸ਼ੇਸ਼ ਅਦਾਲਤ ਨੇ ਦਿੱਤੀ ਰਾਹਤ Read Post »

Harpal Cheema

ਭ੍ਰਿਸ਼ਟਾਚਾਰ ਕਾਰਨ ਵਿੱਤ ਵਿਭਾਗ ਦਾ ਸੁਪਰਡੈਂਟ ਬਰਖ਼ਾਸਤ ਤੇ 3 ਮੁਲਾਜ਼ਮ ਮੁਅੱਤਲ

ਚੰਡੀਗੜ੍ਹ, 14 ਜਨਵਰੀ 2026 : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਕਿਹਾ ਕਿ ਵਿੱਤ ਵਿਭਾਗ `ਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ `ਤੇ ਕਿਉਂ ਨਾ ਹੋਵੇ । ਸਰਕਾਰ ਭ੍ਰਿਸ਼ਟਾਚਾਰ

ਭ੍ਰਿਸ਼ਟਾਚਾਰ ਕਾਰਨ ਵਿੱਤ ਵਿਭਾਗ ਦਾ ਸੁਪਰਡੈਂਟ ਬਰਖ਼ਾਸਤ ਤੇ 3 ਮੁਲਾਜ਼ਮ ਮੁਅੱਤਲ Read Post »

Hardeep Mundiyan

ਸਰਕਾਰ ਨੇ ਦਿੱਤੀ ਡਿਫਾਲਟਰ ਪਲਾਟ ਅਲਾਟੀਆਂ ਨੂੰ ਰਾਹਤ

ਚੰਡੀਗੜ੍ਹ, 14 ਜਨਵਰੀ 2026 : ਪੰਜਾਬ ਸਰਕਾਰ (Punjab Government) ਨੇ ਐਮਨੈਸਟੀ ਪਾਲਿਸੀ-2025 `ਚ ਤਿੰਨ ਮਹੀਨੇ ਦੇ ਵਾਧੇ ਨੂੰ ਪ੍ਰਵਾਨਗੀ ਦਿੱਤੀ ਹੈ, ਜਿਸ ਨਾਲ ਪੰਜਾਬ ਭਰ ਦੇ ਡਿਫਾਲਟਰ ਪਲਾਟ ਅਲਾਟੀਆਂ (Defaulter plot allotments)ਨੂੰ ਵੱਡੀ ਰਾਹਤ ਮਿਲੀ ਹੈ । ਸਰਕਾਰ ਨੇ ਐਮਨੈਸਟੀ ਸਕੀਮ-2025 ਦੀ ਮਿਆਦ 31 ਮਾਰਚ 2026 ਤੱਕ ਵਧਾਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ

ਸਰਕਾਰ ਨੇ ਦਿੱਤੀ ਡਿਫਾਲਟਰ ਪਲਾਟ ਅਲਾਟੀਆਂ ਨੂੰ ਰਾਹਤ Read Post »

Barnala police

ਵਾਰਦਾਤ ਦੀ ਫ਼ਿਰਾਕ ਵਿਚ ਤਿਆਰ ਗੈਂਗਸਟਰਾਂ ਨੂੰ ਬਰਨਾਲਾ ਪੁਲਸ ਨੇ ਕੀਤਾ ਕਾਬੂ

ਬਰਨਾਲਾ 13 ਜਨਵਰੀ 2026 : ਪੰਜਾਬ ਦੇ ਜ਼ਿਲ੍ਹਾ ਬਰਨਾਲਾ (Barnala District) ਦੀ ਪੰਜਾਬ ਪੁਲਸ ਨੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਦੋ ਦੋ ਗੈਂਗਸਟਰਾਂ (Gangsters) ਨੂੰ ਕਾਬੂ ਕੀਤਾ ਗਿਆ ਹੈ । ਕਿਥੇ ਵਾਪਰਿਆ ਘਟਨਾਕ੍ਰਮ ਉਕਤ ਘਟਨਾਕ੍ਰਮ ਬਰਨਾਲਾ-ਰਾਏਕੋਟ ਨੈਸ਼ਨਲ ਹਾਈਵੇਅ ‘ਤੇ ਸਥਿਤ ਸੰਘੇੜਾ ਪੁਲ ਦੇ ਕੋਲ ਵਾਪਰਿਆ । ਜਿਸ ਦੌਰਾਨ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ

ਵਾਰਦਾਤ ਦੀ ਫ਼ਿਰਾਕ ਵਿਚ ਤਿਆਰ ਗੈਂਗਸਟਰਾਂ ਨੂੰ ਬਰਨਾਲਾ ਪੁਲਸ ਨੇ ਕੀਤਾ ਕਾਬੂ Read Post »

Jagtar Singh Hawara

ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਤੇ ਸੁਣਵਾਈ ਦੋ ਹਫ਼ਤਿਆਂ ਲਈ ਟੱਲੀ

ਨਵੀਂ ਦਿੱਲੀ, 13 ਜਨਵਰੀ 2026 : ਮਾਨਯੋਗ ਸੁਪਰੀਮ ਕੋਰਟ (Supreme Court) ਨੇ ਮੰਗਲਵਾਰ ਨੂੰ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ (Jagtar Singh Hawara) ਦੀ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ‘ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ । ਕੀ ਕਾਰਨ ਰਿਹਾ ਹਵਾਰਾ ਦੀ ਪਟੀਸ਼ਨ

ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਤੇ ਸੁਣਵਾਈ ਦੋ ਹਫ਼ਤਿਆਂ ਲਈ ਟੱਲੀ Read Post »

SGPC office

ਐਸ. ਆਈ. ਟੀ. ਨੇ ਦਿੱਤੀ ਐਸ. ਜੀ. ਪੀ. ਸੀ. ਦਫ਼ਤਰ ਪਹੁੰਚ

ਅੰਮ੍ਰਿਤਸਰ, 13 ਜਨਵਰੀ 2026 : ਪੰਜਾਬ ਵਿਚ 328 ਪਾਵਨ ਸਰੂਪਾਂ (328 holy forms) ਦੇ ਗ਼ਾਇਬ ਮਾਮਲੇ ਦੀ ਜਾਂਚ ਕਰ ਰਹੀ ਐਸ. ਆਈ. ਟੀ. (S. I. T.) ਨੇ ਐਸ. ਜੀ. ਪੀ. ਸੀ. ਦੇ ਅੰਮ੍ਰਿਤਸਰ ਵਿਖੇ ਸਥਿਤ ਦਫ਼ਤਰ ਵਿਚ ਪਹੁੰਚ ਕੀਤੀ ਹੈ । ਕੀ ਕਰੇਗੀ ਐਸ. ਆਈ. ਟੀ. ਦਫ਼ਤਰ ਪਹੁੰਚ ਕੇ ਪਵਿੱਤਰ ਸਰੂਪਾਂ ਦੇ ਮਾਮਲੇ ਦੀ ਜਾਂਚ

ਐਸ. ਆਈ. ਟੀ. ਨੇ ਦਿੱਤੀ ਐਸ. ਜੀ. ਪੀ. ਸੀ. ਦਫ਼ਤਰ ਪਹੁੰਚ Read Post »

Scroll to Top