Punjab

Kuldeep Dhaliwal

ਅਕਾਲੀਆਂ ਨੂੰ ਪੰਜਾਬ ਦੀ ਜਨਤਾ ਨੇ ਨਕਾਰਿਆ : ਧਾਲੀਵਾਲ

ਚੰਡੀਗੜ੍ਹ, 19 ਦਸੰਬਰ 2025 : ਆਮ ਆਦਮੀ ਪਾਰਟੀ (Aam Aadmi Party) ਪੰਜਾਬ` ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ (MLA Kuldeep Singh Dhaliwal) ਨੇ ਕਿਹਾ ਕਿ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ `ਤੇ 19 ਜਨਵਰੀ ਦੀ ਤਰੀਕ` ਤੈਅ ਕਰ ਕੇ ਉਨ੍ਹਾਂ ਨੂੰ ਵੱਡਾ ਕਾਨੂੰਨੀ ਝਟਕਾ ਦਿੱਤਾ ਹੈ । ਹਾਈ ਕੋਰਟ ਤੋਂ […]

ਅਕਾਲੀਆਂ ਨੂੰ ਪੰਜਾਬ ਦੀ ਜਨਤਾ ਨੇ ਨਕਾਰਿਆ : ਧਾਲੀਵਾਲ Read Post »

Lal Chand Kataruchak

ਝੋਨੇ ਦੇ ਖਰੀਦ ਸੀਜ਼ਨ `ਚ ਕਿਸਾਨਾਂ ਨੂੰ ਹੋਈ 37,000 ਕਰੋੜ ਤੋਂ ਵੱਧ ਦੀ ਅਦਾਇਗੀ

ਚੰਡੀਗੜ੍ਹ, 19 ਦਸੰਬਰ 2025 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab Government) ਦੀਆਂ ਕਿਸਾਨ ਪੱਖੀ ਨੀਤੀਆਂ ਸਦਕਾ ਸਾਲ 2025-26 ਦੌਰਾਨ ਕਣਕ ਅਤੇ ਝੋਨੇ ਦੇ ਖਰੀਦ ਸੀਜ਼ਨ (Paddy procurement season) ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਗਿਆ । ਅਪ੍ਰੈਲ-ਮਈ `ਚ ਕਣਕ ਦੇ ਸੀਜ਼ਨ ਦੌਰਾਨ 130 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਖਰੀਦ ਕੀਤੀ ਗਈ

ਝੋਨੇ ਦੇ ਖਰੀਦ ਸੀਜ਼ਨ `ਚ ਕਿਸਾਨਾਂ ਨੂੰ ਹੋਈ 37,000 ਕਰੋੜ ਤੋਂ ਵੱਧ ਦੀ ਅਦਾਇਗੀ Read Post »

Aman Arora

ਪੇਡਾ ਵੱਲੋਂ ਸਾਲ 2025 `ਚ ਕੀਤੀ ਗਈ ਸ਼ਲਾਘਾਯੋਗ ਪ੍ਰਗਤੀ  : ਅਮਨ ਅਰੋੜਾ

ਚੰਡੀਗੜ੍ਹ, 19 ਦਸੰਬਰ 2025 : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਰਾਜ ਨੂੰ ਖੇਤੀ ਰਹਿੰਦ-ਖੂੰਹਦ (Agricultural waste) ਦੇ ਪ੍ਰਭਾਵਸ਼ਾਲੀ ਨਿਪਟਾਰੇ ਅਤੇ ਸੌਰ ਊਰਜਾ (Solar energy) ਦੀ ਵਿਆਪਕ ਵਰਤੋਂ ਰਾਹੀਂ ਸਾਫ਼-ਸੁਥਰੇ ਅਤੇ ਟਿਕਾਉ ਭਵਿੱਖ ਵੱਲ ਲਿਜਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ

ਪੇਡਾ ਵੱਲੋਂ ਸਾਲ 2025 `ਚ ਕੀਤੀ ਗਈ ਸ਼ਲਾਘਾਯੋਗ ਪ੍ਰਗਤੀ  : ਅਮਨ ਅਰੋੜਾ Read Post »

Sanjeev Arora

ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ ਪੰਜਾਬ : ਸੰਜੀਵ ਅਰੋੜਾ

ਪਟਿਆਲਾ, 19 ਦਸੰਬਰ 2025 : ਉਦਯੋਗ ਅਤੇ ਵਪਾਰ, ਨਿਵੇਸ਼ ਇਨਸੈਂਟਿਵ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ (Cabinet Minister Sanjeev Arora) ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਅਤੇ ਭਰੋਸੇਯੋਗਤਾ ਕਾਰਨ ਪੰਜਾਬ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਦਾ ਰਿਹਾ ਹੈ । ਅੰਬਰ ਗਰੁੱਪ ਦੇ ਰਾਜਪੁਰਾ `ਚ 500 ਕਰੋੜ ਰੁਪਏ ਦੇ ਨਿਵੇਸ਼ ਨਾਲ

ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ ਪੰਜਾਬ : ਸੰਜੀਵ ਅਰੋੜਾ Read Post »

Bhagwant Singh Mann

ਚੋਣਾਂ `ਚ ਹੇਰਾਫੇਰੀ ਹੁੰਦੀ ਤਾਂ ਚੰਨੀ ਦੇ ਹਲਕੇ `ਚ ਕਾਂਗਰਸ ਨਾ ਜਿੱਤਦੀ : ਭਗਵੰਤ ਮਾਨ

ਜਲੰਧਰ/ਚੰਡੀਗੜ੍ਹ, 19 ਦਸੰਬਰ 2025 : ਆਮ ਆਦਮੀ ਪਾਰਟੀ (Aam Aadmi Party) ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਜਿ਼ਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ 70 ਪ੍ਰਤੀਸ਼ਤ ਸੀਟਾਂ ਆਮ ਆਦਮੀ ਪਾਰਟੀ ਨੇ ਜਿੱਤੀਆਂ ਹਨ । ਪੇਂਡੂ` ਖੇਤਰਾਂ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮਾਂ `ਤੇ ਆਪਣੀ ਮੋਹਰ ਲਗਾ ਦਿੱਤੀ ਹੈ ।

ਚੋਣਾਂ `ਚ ਹੇਰਾਫੇਰੀ ਹੁੰਦੀ ਤਾਂ ਚੰਨੀ ਦੇ ਹਲਕੇ `ਚ ਕਾਂਗਰਸ ਨਾ ਜਿੱਤਦੀ : ਭਗਵੰਤ ਮਾਨ Read Post »

Ravneet Bittu

ਵੰਦੇ ਭਾਰਤ ਰੇਲ ਹੁਣ ਬਰਨਾਲਾ ਸਟੇਸ਼ਨ ਤੇ ਵੀ ਕਰੇਗੀ ਰੁਕਿਆ

ਨਵੀਂ ਦਿੱਲੀ, 18 ਦਸੰਬਰ 2025 : ਭਾਰਤ ਦੇਸ਼ ਦੇ ਰੇਲ ਮੰਤਰਾਲਾ ਵਲੋਂ ਭਾਰਤ ਵਾਸੀਆਂ ਲਈ ਫਿਰੋਜ਼ਪੁਰ ਅਤੇ ਦਿੱਲੀ ਵਿਚਕਾਰ ਚਲਾਈ ਗਈ ਵੰਦੇ ਭਾਰਤ ਰੇਲ (Vande Bharat Train) ਗੱਡੀ ਹੁਣ ਬਰਨਾਲਾ ਰੇਲਵੇ ਸਟੇਸ਼ਨ (Barnala Railway Station) ‘ਤੇ ਵੀ ਰੁਕੇਗੀ । ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਤੋਂ ਬਾਅਦ ਇਹ

ਵੰਦੇ ਭਾਰਤ ਰੇਲ ਹੁਣ ਬਰਨਾਲਾ ਸਟੇਸ਼ਨ ਤੇ ਵੀ ਕਰੇਗੀ ਰੁਕਿਆ Read Post »

sukhbir-singh-badal

ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ, 18 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜਿ਼ਲ੍ਹਾ ਅਦਾਲਤ (Chandigarh District Court) ਨੇ 2017 ਵਿੱਚ ਦਾਇਰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ । ਸੁਖਬੀਰ ਦੇ ਪੇਸ਼ ਨਾ ਹੋਣ ਕਾਰਨ ਕੀਤੇ ਗਏ ਗੈਰ-ਜਮਾਨਤੀ ਵਾਰੰਟ ਜਾਰੀ

ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ Read Post »

Harpal Cheema

ਸਿਹਤ ਸੰਭਾਲ ਅਤੇ ਸਿੱਖਿਆ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਤਰਜੀਹ : ਵਿੱਤ ਮੰਤਰੀ

ਚੰਡੀਗੜ੍ਹ, 18 ਦਸੰਬਰ 2025 : ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ (Finance Minister)  ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ. ਐਚ. ਐਮ.) ਅਧੀਨ ਏ. ਐਨ. ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ

ਸਿਹਤ ਸੰਭਾਲ ਅਤੇ ਸਿੱਖਿਆ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਤਰਜੀਹ : ਵਿੱਤ ਮੰਤਰੀ Read Post »

elections

ਜਿਲਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ ਦੀ ਗਿਣਤੀ ਹੋਈ ਸ਼ੁਰੂ

ਪਟਿਆਲਾ/ਚੰਡੀਗੜ੍ਹ, 17 ਦਸੰਬਰ 2025 : ਪੰਜਾਬ ਵਿੱਚ ਬਲਾਕ ਸੰਮਤੀ (Block Samiti) ਅਤੇ ਜਿ਼ਲ੍ਹਾ ਪ੍ਰੀਸ਼ਦ ਚੋਣਾਂ (District Council Elections) ਦੇ ਨਤੀਜਿਆਂ ਦਾ ਇੰਤਜ਼ਾਰ ਹੁਣ ਖਤਮ ਹੋਣ ਵਾਲਾ ਹੈ । ਅੱਜ (ਬੁੱਧਵਾਰ) ਸਵੇਰੇ 8 ਵਜੇ ਤੋਂ ਸੂਬੇ ਭਰ ਵਿੱਚ ਵੋਟਾਂ ਦੀ ਗਿਣਤੀ (Counting of votes) ਸ਼ੁਰੂ ਹੋ ਚੁੱਕੀ ਹੈ । ਇਸੇ ਲੜੀ ਤਹਿਤ ਪਟਿਆਲਾ ਵਿੱਚ ਵੀ ਜਿ਼ਲ੍ਹਾ

ਜਿਲਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ ਦੀ ਗਿਣਤੀ ਹੋਈ ਸ਼ੁਰੂ Read Post »

Aman Arora

ਪੰਜਾਬ ਨੇ ਕੀਤਾ ਦੇਸ਼ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ

ਚੰਡੀਗੜ੍ਹ/ਨਵੀਂ ਦਿੱਲੀ, 15 ਦਸੰਬਰ 2025 : ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ । ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 (National Energy Conservation Awards-2025) ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ

ਪੰਜਾਬ ਨੇ ਕੀਤਾ ਦੇਸ਼ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ Read Post »

Scroll to Top