ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼
ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (Counterintelligence) (ਸੀ. ਆਈ.) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ (Drug Supply Module) ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ (Drug money) […]
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼ Read Post »










