ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੰਸਕ੍ਰਿਤ `ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਤੇ ਲਕਸ਼ਮੀਕਾਂਤਾ ਚਾਵਲਾ ਨੇ ਲਿਖੀ ਕੇਂਦਰ ਸਿੱਖਿਆ ਮੰਤਰੀ ਨੂੰ ਚਿੱਠੀ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੰਸਕ੍ਰਿਤ `ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਤੇ ਲਕਸ਼ਮੀਕਾਂਤਾ ਚਾਵਲਾ ਨੇ ਲਿਖੀ ਕੇਂਦਰ ਸਿੱਖਿਆ ਮੰਤਰੀ ਨੂੰ ਚਿੱਠੀ ਚੰਡੀਗੜ੍ਹ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ਼੍ਰੀਮਤੀ ਲਕਸ਼ਮੀਕਾਂਤਾ ਚਾਵਲਾ ਨੇ ਕੇਂਦਰ ਨੂੰ ਚਿੱਠੀ ਲਿਖ ਕੇ ਆਖਿਆ ਹੈ ਕਿ, ਮੈਂ ਸ਼੍ਰੀ ਧਰਮੇਂਦਰ ਪ੍ਰਧਾਨ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ […]








