ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ […]