ਭਾਰਤੀ ਜਨਤਾ ਪਾਰਟੀ ਦੇਸ਼ ਨੂੰ ਸੰਭਾਲਣ ਦੇ ਯੋਗ ਨਹੀਂ ਹੈ : ਚੀਮਾ
ਚੰਡੀਗੜ੍ਹ, 25 ਮਈ 2026 : ਵਿੱਤ ਮੰਤਰੀ ਪੰਜਾਬ (Finance Minister Punjab) ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਪੈਟਰੋਲੀਅਮ ਪਦਾਰਥਾਂ (Petroleum products) ਦੀਆਂ ਕੀਮਤਾਂ ਵਿਚ ਵਾਧਾ ਦਰਸਾਉਂਦਾ ਹੈ ਕਿ ਭਾਜਪਾ ਦੇਸ਼ ਨੂੰ ਸੰਭਾਲਣਯੋਗ ਨਹੀਂ ਹੈ । ਹੋਰ ਕੀ ਕੀ ਆਖਿਆ ਹੈ ਵਿੱਤ ਮੰਤਰੀ ਪੰਜਾਬ ਚੀਮਾ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Harpal […]
ਭਾਰਤੀ ਜਨਤਾ ਪਾਰਟੀ ਦੇਸ਼ ਨੂੰ ਸੰਭਾਲਣ ਦੇ ਯੋਗ ਨਹੀਂ ਹੈ : ਚੀਮਾ Read Post »







