ਪੰਜਾਬ `ਚ ਨਸ਼ਾ ਸਮੱਗਲਰਾਂ ਦੀਆਂ 2730 ਕਰੋੜ ਦੀਆਂ ਜਾਇਦਾਦਾਂ ਜ਼ਬਤ : ਮਾਨ
ਚੰਡੀਗੜ੍ਹ, 28 ਦਸੰਬਰ 2025 : ਪੰਜਾਬ ਵਿਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਕਿਹਾ ਕਿ ਸੂਬਾ ਫੈਸਲਾਕੁੰਨ ਜਿੱਤ ਵੱਲ ਵਧ ਰਿਹਾ ਹੈ । ਪੰਜਾਬ ਵਿਚ ਨਸ਼ਾ ਸਮੱਗਲਰਾਂ ਦੀਆਂ ਗੈਰ-ਕਾਨੂੰਨੀ ਤੌਰ `ਤੇ ਹਾਸਲ ਕੀਤੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ […]
ਪੰਜਾਬ `ਚ ਨਸ਼ਾ ਸਮੱਗਲਰਾਂ ਦੀਆਂ 2730 ਕਰੋੜ ਦੀਆਂ ਜਾਇਦਾਦਾਂ ਜ਼ਬਤ : ਮਾਨ Read Post »









