Punjab

sukhpal-khaira

ਸੁਖਪਾਲ ਖਹਿਰਾ ਕੇਸ `ਚ ਆਖ਼ਰੀ ਹੁਕਮਾਂ `ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਮੋਹਾਲੀ, 14 ਦਸੰਬਰ 2025 : ਮਨੀ ਲਾਂਡਰਿੰਗ (Money laundering) ਮਾਮਲੇ `ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਗੁਰਦੇਵ ਸਿੰਘ ਦੀ ਵਧੀਕ ਜ਼ਿਲਾ ਸੈਸ਼ਨ ਜੱਜ ਦੀ ਅਦਾਲਤ `ਚ ਸੁਣਵਾਈ ਹੋਈ । ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ ਵਕੀਲ ਐੱਚ. ਐੱਸ. ਧਨੋਆ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਜਮ੍ਹਾ ਕਰਵਾਉਂਦਿਆਂ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਇਸ ਕੇਸ […]

ਸੁਖਪਾਲ ਖਹਿਰਾ ਕੇਸ `ਚ ਆਖ਼ਰੀ ਹੁਕਮਾਂ `ਤੇ ਸੁਪਰੀਮ ਕੋਰਟ ਨੇ ਲਾਈ ਰੋਕ Read Post »

Shivraj Patil

ਪੰਜਾਬ ਦੇ ਸਾਬਕਾ ਰਾਜਪਾਲ ਸਿਵਰਾਜ ਪਾਟਿਲ ਦਾ ਹੋਇਆ ਦੇਹਾਂਤ

ਚੰਡੀਗੜ੍ਹ, 12 ਦਸੰਬਰ 2025 : ਸਾਬਕਾ ਕੇਂਦਰੀ ਮੰਤਰੀ ਸਿਵਰਾਜ ਪਾਟਿਲ (Former Union Minister Shivraj Patil) ਦਾ ਅੱਜ ਸ਼ੁੱਕਰਵਾਰ ਨੂੰ 91 ਸਾਲ ਦੀ ਉਮਰ ਵਿੱਚ ਦੇਹਾਂਤ (Death) ਹੋ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਸਿ਼ਵਰਾਜ ਪਾਟਿਲ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸੀ । ਸ਼ਿਵਰਾਜ ਪਾਟਿਲ ਨੇ ਲਾਤੂਰ ਵਿੱਚ ਆਖਰੀ ਸਾਹ ਲਏ ਸਨ

ਪੰਜਾਬ ਦੇ ਸਾਬਕਾ ਰਾਜਪਾਲ ਸਿਵਰਾਜ ਪਾਟਿਲ ਦਾ ਹੋਇਆ ਦੇਹਾਂਤ Read Post »

Chief Minister

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ

ਪਟਿਆਲਾ, 12 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ (Irregularities in road construction) ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ । ਜਿ਼ਕਰਯੋਗ ਹੈ

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ Read Post »

Bikram majithiya

ਮਜੀਠੀਆ ਦੀ ਜੁਡੀਸ਼ੀਅਲ ਹਿਰਾਸਤ ਵਿਚ ਹੋਇਆ 23 ਤੱਕ ਦਾ ਵਾਧਾ

ਮੋਹਾਲੀ, 11 ਦਸੰਬਰ 2025 : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ `ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵਧੀਕ ਜ਼ਿਲਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ `ਚ ਪੇਸ਼ੀ ਭੁਗਤੀ । ਇਸ ਦੌਰਾਨ ਅਦਾਲਤ `ਚ ਸਰਕਾਰੀ ਧਿਰ ਵੱਲੋਂ ਪ੍ਰੀਤਇੰਦਰ ਪਾਲ ਸਿੰਘ ਵਿਸ਼ੇਸ਼ ਸਰਕਾਰੀ ਵਕੀਲ ਜਦਕਿ ਮਜੀਠੀਆ ਵੱਲੋਂ ਐਡਵੋਕੇਟ ਐੱਚ.

ਮਜੀਠੀਆ ਦੀ ਜੁਡੀਸ਼ੀਅਲ ਹਿਰਾਸਤ ਵਿਚ ਹੋਇਆ 23 ਤੱਕ ਦਾ ਵਾਧਾ Read Post »

Gymkhana Club

ਕਲੱਬ ਦੇ ਮੌਜੂਦਾ ਖਜਾਨਚੀ ਸੰਚਿਤ ਬਾਂਸਲ ਨੇ ਕੀਤਾ ਭਰਵੀਂ ਮੀਟਿੰਗ ਦਾ ਆਯੋਜਨ

ਪਟਿਆਲਾ, 10 ਦਸੰਬਰ 2025 : ਜਿਮਖਾਨਾ ਕਲੱਬ (Gymkhana Club) ਦੇ ਮੌਜੂਦਾ ਖਜਾਨਚੀ ਸੰਚਿਤ ਬਾਂਸਲ ਨੇ ਆਪਣੇ ਜਨਮ ਦਿਨ ਤੇ ਸਵੇਰੇ ਦੇ ਨਾਸ਼ਤੇ ਉੱਤੇ ਇੱਕ ਭਰਵੀਂ ਮੀਟਿੰਗ (Full meeting) ਦਾ ਆਯੋਜਨ ਕੀਤਾ । 400 ਤੋਂ ਵੱਧ ਇਕੱਠੇ ਹੋਏ ਮੈਂਬਰਾਂ ਨੇ ਤੁਲੀ ਉੱਤੇ ਸੰਧੂ ਗਰੁੱਪ ਨੂੰ ਸਮਰਥਨ ਦਾ ਕੀਤਾ ਐਲਾਨ ਜਿਸ ਵਿੱਚ 400 ਤੋਂ ਵੱਧ ਇਕੱਠੇ ਹੋਏ

ਕਲੱਬ ਦੇ ਮੌਜੂਦਾ ਖਜਾਨਚੀ ਸੰਚਿਤ ਬਾਂਸਲ ਨੇ ਕੀਤਾ ਭਰਵੀਂ ਮੀਟਿੰਗ ਦਾ ਆਯੋਜਨ Read Post »

Gymkhana elections

ਫਰੈਂਡਸ਼ਿਪ ਅਤੇ ਡੈਮੋਕਰੇਟਿਕ ਗਰੁੱਪ ਨੇ ਖੋਲਿਆ ਚੋਣ ਪ੍ਰਚਾਰ ਦਾ ਦਫਤਰ

ਪਟਿਆਲਾ, 10 ਦਸੰਬਰ 2025 : ਜਿਮਖਾਨਾ ਚੋਣਾਂ (Gymkhana elections) ਫਰੈਂਡਸਿ਼ਪ ਅਤੇ ਡੈਮੋਕਰੇਟਿਕ ਗਰੁੱਪ ਨੇ ਸਿਟੀ ਸੈਂਟਰ ਵਿਖੇ ਆਪਣੇ ਚੋਣ ਪ੍ਰਚਾਰ ਦਾ ਦਫਤਰ ਖੋਲ ਦਿੱਤਾ । ਦਫ਼ਤਰ ਦਾ ਉਦਘਾਟਨ ਡਾ. ਮਨਮੋਹਨ ਸਿੰਘ, ਦੀਪਕ ਕੰਪਾਨੀ ਵਿਕਾਸ ਪੁਰੀ ਅਤੇ ਹੋਰ ਮੈਂਬਰਾਂ ਨੇ ਸਾਂਝੇ ਤੌਰ ਤੇ ਕੀਤਾ ਉਦਘਾਟਨ ਇਸ ਦਫਤਰ ਦਾ ਉਦਘਾਟਨ (Office opening) Office openingਗਰੁੱਪ ਦੇ ਚੇਅਰਮੈਨ ਡਾ.

ਫਰੈਂਡਸ਼ਿਪ ਅਤੇ ਡੈਮੋਕਰੇਟਿਕ ਗਰੁੱਪ ਨੇ ਖੋਲਿਆ ਚੋਣ ਪ੍ਰਚਾਰ ਦਾ ਦਫਤਰ Read Post »

suspended

ਡੀ. ਐੱਸ. ਪੀ. ਬਬਨਦੀਪ ਸਿੰਘ ਮੁਅੱਤਲ

ਚੰਡੀਗੜ੍ਹ, 8 ਦਸੰਬਰ 2025 : ਨਸ਼ਾ ਤਸਕਰੀ ਵਿਰੋਧੀ ਦਲ (Anti-drug trafficking team) (ਏ. ਐਨ. ਟੀ. ਐਫ.) ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਵੱਲੋਂ ਭੇਜੇ ਪੱਤਰ ਅਨੁਸਾਰ ਡੀ. ਆਰ. 2020 ਬੈਚ ਦੇ ਡੀ. ਐੱਸ. ਪੀ. ਬਬਨਦੀਪ ਸਿੰਘ (D. S. P. Babandeep Singh) ਜੋ ਇਸ ਸਮੇਂ ਹੁਸ਼ਿਆਰਪੁਰ (ਹੈਡਕੁਆਰਟਰ) `ਚ ਤਾਇਨਾਤ ਸਨ, ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ (Suspension)

ਡੀ. ਐੱਸ. ਪੀ. ਬਬਨਦੀਪ ਸਿੰਘ ਮੁਅੱਤਲ Read Post »

sukhbir-badal

ਸੁਖਬੀਰ ਬਾਦਲ ਨੇ ਕੀਤਾ 2027 ਵਿਧਾਨ ਸਭਾ ਚੋਣਾਂ ਗਿੱਦੜਬਾਹਾ ਤੋਂ ਲੜਨ ਦਾ ਐਲਾਨ

ਚੰਡੀਗੜ੍ਹ, 8 ਦਸੰਬਰ 2025 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡਾ ਰਾਜਨੀਤਕ ਐਲਾਨ ਕੀਤਾ ਹੈ । ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੀ ਭਾਰੀ ਮੰਗ ਨੂੰ ਦੇਖਦਿਆਂ ਉਹ ਆਉਣ ਵਾਲੀਆਂ 2027 ਦੀਆਂ ਚੋਣਾਂ `ਚ ਗਿੱਦੜਬਾਹਾ ਵਿਧਾਨ ਸਭਾ

ਸੁਖਬੀਰ ਬਾਦਲ ਨੇ ਕੀਤਾ 2027 ਵਿਧਾਨ ਸਭਾ ਚੋਣਾਂ ਗਿੱਦੜਬਾਹਾ ਤੋਂ ਲੜਨ ਦਾ ਐਲਾਨ Read Post »

Navjot Kaur Sidhu

ਨਵਜੋਤ ਕੌਰ ਸਿੱਧੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਚੰਡੀਗੜ੍ਹ, 8 ਦਸੰਬਰ 2025 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ (Navjot Sidhu) ਦੀ ਪਤਨੀ ਡਾ. ਨਵਜੋਤ ਕੌਰ ਨੂੰ ਪਾਰਟੀ ਵਿਚੋਂ ਮੁਅੱਤਲ (Suspended from the party) ਕਰ ਦਿੱਤਾ ਹੈ । ਕੀ ਕਾਰਨ ਰਿਹਾ ਨਵਜੋਤ ਕੌਰ ਸਿੱਧੂ ਨੂੰ ਪਾਰਟੀ

ਨਵਜੋਤ ਕੌਰ ਸਿੱਧੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ Read Post »

Regional Transport Authority

ਬਿਨਾਂ ਫਿਟਨੈਸ, ਟੈਕਸ ਤੇ ਇੰਸ਼ੋਰੈਂਸ ਦੇ ਚੱਲ ਰਹੀਆਂ ਹਨ ਬਸਾਂ

ਪਟਿਆਲਾ, 23 ਸਤੰਬਰ 2025 : ਉਂਝ ਤਾਂ ਰੋਜ਼ਾਨਾ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਟ੍ਰਾਂਸਪੋਰਟ ਵਿਭਾਗ (Department of Transport) ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਸੁਰਖੀਆਂ ਵਿਚ ਬਣਿਆਂ ਹੀ ਰਹਿੰਦਾ ਹੈ ਪਰ ਹਾਲ ਹੀ ਦੇ ਵਿਚ ਸ਼ਹਿਰ ਵਿਚ ਬਿਨਾਂ ਫਿਟਨੈਸ ਸਰਟੀਫਿਕੇਟ, ਬਿਨਾਂ ਕਿਸੇ ਟੈਕਸ ਅਤੇ ਬਿਨਾਂ ਇੰਸ਼ੋਰੈਂਸ ਦੇ ਹੀ ਸ਼ਹਿਰ ਵਿਚ ਚੱਲ ਰਹੀਆਂ

ਬਿਨਾਂ ਫਿਟਨੈਸ, ਟੈਕਸ ਤੇ ਇੰਸ਼ੋਰੈਂਸ ਦੇ ਚੱਲ ਰਹੀਆਂ ਹਨ ਬਸਾਂ Read Post »

Scroll to Top