ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ […]