ਥਾਣਾ ਸਦਰ ਸਮਾਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ
ਥਾਣਾ ਸਦਰ ਸਮਾਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ ਸਮਾਣਾ, 8 ਅਗਸਤ () : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 137 (2), 87 ਬੀ. ਐਨ. ਐਸ. ਤਹਿਤ ਕੇਸ ਦਰ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ […]