ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ […]