Uncategorized

ਮੁਰਮੂ ਫਿਜੀ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ

ਮੁਰਮੂ ਫਿਜੀ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ

ਮੁਰਮੂ ਫਿਜੀ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਸੁਵਾ, 7 ਅਗਸਤ : ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਅੱਜ ਫਿਜੀ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ‘ਕੰਪੈਨੀਅਨ ਆਫ਼ ਦਿ ਆਰਡਰ ਆਫ਼ ਫਿਜੀ’ ਨਾਲ ਸਨਮਾਨਿਤ ਕੀਤਾ ਗਿਆ। ਮੁਰਮੂ ਨੇ ਦੋਵੇਂ ਮੁਲਕਾਂ ਦੇ ਸਬੰਧਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਭਾਰਤ ਇਕ ਮਜ਼ਬੂਤ, ਲਚਕੀਲਾ ਅਤੇ ਵਧੇਰੇ ਖੁਸ਼ਹਾਲ […]

ਮੁਰਮੂ ਫਿਜੀ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ Read Post »

ਮੁੱਖ ਮੰਤਰੀ ਮਾਨ ਵੱਲੋਂ ਸ਼ੇਖ ਹਸੀਨਾ ਨੂੰ ਤਾਨਾਸ਼ਾਹ ਕਹਿਣਾ ਬਹੁਤ ਹੀ ਨਿੰਦਣਯੋਗ: ਬਾਜਵਾ ਚੰਡੀਗੜ੍ਹ, 6 ਅਗਸਤ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਟਿੱਪਣੀ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੇਹੱਦ ਗ਼ੈਰ-ਸੰਵੇਦਨਸ਼ੀਲ ਅਤੇ ਮੰਦਭਾਗਾ ਕਰਾਰ ਦਿੱਤਾ ਹੈ। ਉਹ ਬੰਗਲਾਦੇਸ਼ ਵਿਚ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਸਨ। ਸੰਕਟ ਦੇ ਅਜਿਹੇ ਸਮੇਂ ਵਿੱਚ, ਉਨ੍ਹਾਂ ਨੇ ਭਾਰਤ ਆਉਣ ਦਾ ਫੈਸਲਾ ਕੀਤਾ। ਇਸ ਤੋਂ ਇਲਾਵਾ, ਭਾਰਤ ਦੇ ਉਨ੍ਹਾਂ ਨਾਲ ਅਤੇ ਬੰਗਲਾਦੇਸ਼ ਨਾਲ ਦੋਸਤਾਨਾ ਸਬੰਧ ਹਨ। ਉਹ ਸਾਡੇ ਦੇਸ਼ ਦੀ ਮਹਿਮਾਨ ਹੈ। ਇੱਥੇ ਉਸ ਨੂੰ ਘਰ ਦਾ ਅਹਿਸਾਸ ਕਰਵਾਉਣ ਦੀ ਬਜਾਏ ਮੁੱਖ ਮੰਤਰੀ ਮਾਨ ਨੇ ਉਸ ਨੂੰ ਤਾਨਾਸ਼ਾਹ ਕਿਹਾ। ਬਾਜਵਾ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਬਹੁਤ ਹੀ ਨਿੰਦਣਯੋਗ ਹਨ। ਅੱਜ ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਵਣ ਮਹਾਂਉਤਸਵ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ 15 ਸਾਲਾਂ ਦੇ ਸ਼ਾਸਨ ਦਾ ਅਚਾਨਕ ਅੰਤ ਕਰਨ ਵਾਲੀਆਂ ਘਟਨਾਵਾਂ ਨੇ ਇਹ ਸਬਕ ਸਿਖਾਇਆ ਹੈ ਕਿ ਤਾਨਾਸ਼ਾਹੀ ਸ਼ਾਸਨ ਸਦਾ ਲਈ ਨਹੀਂ ਰਹਿ ਸਕਦਾ । ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਉਹ ਨਾ ਸਿਰਫ ਇਕ ਪ੍ਰਭੂਸੱਤਾ ਵਾਲੇ ਦੇਸ਼ ਬੰਗਲਾਦੇਸ਼ ਦੀ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਦੀ ਮੁਖੀ ਸੀ, ਬਲਕਿ ਬੰਗਲਾਦੇਸ਼ ਦੇ ਸੰਸਥਾਪਕ ਅਤੇ ਪਹਿਲੇ ਰਾਸ਼ਟਰਪਤੀ ਸ਼ੇਖ ਮੁਜੀਬੁਰ ਰਹਿਮਾਨ ਦੀ ਧੀ ਵੀ ਹੈ। 1975 ਵਿਚ ਆਪਣੇ ਪਿਤਾ ਦੀ ਹੱਤਿਆ ਤੋਂ ਬਾਅਦ ਸ਼ੇਖ ਹਸੀਨਾ ਨੇ ਦਿੱਲੀ ਵਿਚ ਸ਼ਰਨ ਮੰਗੀ ਸੀ। ਫਿਰ ਭਾਰਤ ਦੇ ਪ੍ਰਧਾਨ ਮੰਤਰੀ ਨੇ ਉਸ ਨੂੰ ਪਨਾਹ ਦਿੱਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਕ ਜ਼ਿੰਮੇਵਾਰ ਅਹੁਦਾ ਰੱਖਦੇ ਹਨ। ਉਹ ਹੁਣ ਕਾਮੇਡੀਅਨ ਨਹੀਂ ਹੈ, ਜੋ ਕਿਸੇ ਦਾ ਮਜ਼ਾਕ ਉਡਾ ਸਕਦਾ ਹੈ। ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਡਾ ਗੁਆਂਢੀ ਦੇਸ਼ ਇਸ ਸਮੇਂ ਗੰਭੀਰ ਅੰਦਰੂਨੀ ਉਥਲ-ਪੁਥਲ ਵਿੱਚੋਂ ਲੰਘ ਰਿਹਾ ਹੈ। ਬਾਜਵਾ ਨੇ ਕਿਹਾ ਕਿ ਜੇਕਰ ਉਹ ਉਨ੍ਹਾਂ ਨੂੰ ਕੁਝ ਚੰਗੇ ਸ਼ਬਦ ਨਹੀਂ ਕਹਿ ਸਕਦੇ ਤਾਂ ਉਨ੍ਹਾਂ ਨੂੰ ਘੱਟੋ-ਘੱਟ ਅਜਿਹੀ ਸਖ਼ਤ ਭਾਸ਼ਾ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਸੀ।

ਮੁੱਖ ਮੰਤਰੀ ਮਾਨ ਵੱਲੋਂ ਸ਼ੇਖ ਹਸੀਨਾ ਨੂੰ ਤਾਨਾਸ਼ਾਹ ਕਹਿਣਾ ਬਹੁਤ ਹੀ ਨਿੰਦਣਯੋਗ: ਬਾਜਵਾ

ਮੁੱਖ ਮੰਤਰੀ ਮਾਨ ਵੱਲੋਂ ਸ਼ੇਖ ਹਸੀਨਾ ਨੂੰ ਤਾਨਾਸ਼ਾਹ ਕਹਿਣਾ ਬਹੁਤ ਹੀ ਨਿੰਦਣਯੋਗ: ਬਾਜਵਾ ਚੰਡੀਗੜ੍ਹ, 6 ਅਗਸਤ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਟਿੱਪਣੀ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੇਹੱਦ ਗ਼ੈਰ-ਸੰਵੇਦਨਸ਼ੀਲ ਅਤੇ ਮੰਦਭਾਗਾ ਕਰਾਰ ਦਿੱਤਾ ਹੈ। ਉਹ ਬੰਗਲਾਦੇਸ਼ ਵਿਚ ਲੋਕਤੰਤਰੀ

ਮੁੱਖ ਮੰਤਰੀ ਮਾਨ ਵੱਲੋਂ ਸ਼ੇਖ ਹਸੀਨਾ ਨੂੰ ਤਾਨਾਸ਼ਾਹ ਕਹਿਣਾ ਬਹੁਤ ਹੀ ਨਿੰਦਣਯੋਗ: ਬਾਜਵਾ Read Post »

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਸੂਬੇ ਭਰ ਵਿੱਚ 393 ਪੁਲਿਸ ਟੀਮਾਂ ਨੇ 195 ਬੱਸ ਸਟੈਂਡਾਂ

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ Read Post »

ਏ. ਡੀ.ਸੀ. ਡਾ. ਬੇਦੀ ਵੱਲੋਂ ਪਿੰਡ ਦਰਗਾਪੁਰ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ

ਏ. ਡੀ.ਸੀ. ਡਾ. ਬੇਦੀ ਵੱਲੋਂ ਪਿੰਡ ਦਰਗਾਪੁਰ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ

ਏ. ਡੀ.ਸੀ. ਡਾ. ਬੇਦੀ ਵੱਲੋਂ ਪਿੰਡ ਦਰਗਾਪੁਰ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਦਾਇਤ ਉਤੇ ਪਿੰਡਾਂ ਨੂੰ ਸਾਫ਼ ਸੁਥਰੇ ਬਣਾਉਣ ਲਈ ਪ੍ਰਾਜੈਕਟ ਲੋਕਾਂ ਲਈ ਹੋਣਗੇ ਲਾਹੇਵੰਦ ਨਾਭਾ, 6 ਅਗਸਤ : ਨਾਭਾ ਬਲਾਕ ਦੇ ਪਿੰਡ ਦਰਗਾਪੁਰ ਵਿਖੇ 6.86 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤੀ ਰਾਜ ਵਿਭਾਗ ਅਤੇ ਜਲ

ਏ. ਡੀ.ਸੀ. ਡਾ. ਬੇਦੀ ਵੱਲੋਂ ਪਿੰਡ ਦਰਗਾਪੁਰ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ Read Post »

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਨੇ ਦਿੱਤਾ ਅਸਤੀਫ਼ਾ

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਨੇ ਦਿੱਤਾ ਅਸਤੀਫ਼ਾ

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਨੇ ਦਿੱਤਾ ਅਸਤੀਫ਼ਾ ਚੰਡੀਗੜ੍ਹ, 6 ਅਗਸਤ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਸੇਵਾ ਮੁਕਤ ਆਈ.ਏ.ਐਸ. ਨੇ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਬੋਰਡ ਚੇਅਰਪਰਸਨ ਦਾ ਅਸਤੀਫ਼ਾ ਪੰਜਾਬ ਸਰਕਾਰ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਸਿੱਖਿਆ

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਨੇ ਦਿੱਤਾ ਅਸਤੀਫ਼ਾ Read Post »

ਪਿੰਡ ਬੁਟਾਰੀ ਵਿਚ ਗ੍ਰੰਥੀ ਨੇ ਤਲਵਾਰ ਨਾਲ ਵੱਢਿਆ ਨੌਜਵਾਨ ਦਾ ਗੁੱਟ

ਪਿੰਡ ਬੁਟਾਰੀ ਵਿਚ ਗ੍ਰੰਥੀ ਨੇ ਤਲਵਾਰ ਨਾਲ ਵੱਢਿਆ ਨੌਜਵਾਨ ਦਾ ਗੁੱਟ

ਪਿੰਡ ਬੁਟਾਰੀ ਵਿਚ ਗ੍ਰੰਥੀ ਨੇ ਤਲਵਾਰ ਨਾਲ ਵੱਢਿਆ ਨੌਜਵਾਨ ਦਾ ਗੁੱਟ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫਰਰ ਅੰਮ੍ਰਿਤਸਰ : ਪੰਜਾਬ ਦੇ ਪਿੰਡ ਬੁਟਾਰੀ ਤੋਂ ਉਸ ਸਮੇਂ ਰੂਹ ਕੰਬ ਗਈ ਜਦੋਂ ਪਤਾ ਲੱਗਿਆ ਕਿ ਮੱਸਿਆ ਮੌਕੇ ਪਿੰਡ ਬੁਟਾਰੀ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਗਏ ਲੰਗਰ ਵਿਚ ਚਾਹ ਲੈਣ ਗਏ ਨਿਸ਼ਾਨਵੀਰ ਸਿੰਘ ਨੌਜਵਾਨ `ਤੇ ਗੁਰਦੁਆਰੇ

ਪਿੰਡ ਬੁਟਾਰੀ ਵਿਚ ਗ੍ਰੰਥੀ ਨੇ ਤਲਵਾਰ ਨਾਲ ਵੱਢਿਆ ਨੌਜਵਾਨ ਦਾ ਗੁੱਟ Read Post »

ਦਰੱਖਤ `ਚ ਕਾਰ ਵੱਜਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 8 ਅਗਸਤ ਨੂੰ ਸੀ ਜਨਮ ਦਿਨ

ਦਰੱਖਤ `ਚ ਕਾਰ ਵੱਜਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 8 ਅਗਸਤ ਨੂੰ ਸੀ ਜਨਮ ਦਿਨ

ਦਰੱਖਤ `ਚ ਕਾਰ ਵੱਜਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 8 ਅਗਸਤ ਨੂੰ ਸੀ ਜਨਮ ਦਿਨ ਕਪੂਰਥਲਾ : ਪੰਜਾਬ ਦੇ ਕਪੂਰਥਲਾ ਸੁਲਤਾਨਪੁਰ ਲੋਧੀ ਰੋਡ `ਤੇ ਪਿੰਡ ਉਚਾ ਬੇਟ ਨੇੜੇ ਇਕ ਤੇਜ਼ ਰਫਤਾਰ ਕਾਰ ਦੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਉਣ ਦੇ ਚਲਦਿਆਂ ਕਾਰ ਚਾਲਕ ਉਤਮ ਸਿੰਘ ਪੁੱਤਰ ਬਿਕਰਮ ਸਿੰਘ ਵਾਸੀ ਪਿੰਡ ਉਚਾ ਬੇਟ ਦੀ

ਦਰੱਖਤ `ਚ ਕਾਰ ਵੱਜਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 8 ਅਗਸਤ ਨੂੰ ਸੀ ਜਨਮ ਦਿਨ Read Post »

ਹਾਜੀਪੁਰ-ਮਾਨਸਰ ਰੋਡ ’ਤੇ ਵਾਪਰੇ ਸੜਕ ਹਾਦਸੇ ਵਿਚ ਮਾਂ-ਧੀ ਹੋਈਆਂ ਹਲਾਕ

ਹਾਜੀਪੁਰ-ਮਾਨਸਰ ਰੋਡ ’ਤੇ ਵਾਪਰੇ ਸੜਕ ਹਾਦਸੇ ਵਿਚ ਮਾਂ-ਧੀ ਹੋਈਆਂ ਹਲਾਕ

ਹਾਜੀਪੁਰ-ਮਾਨਸਰ ਰੋਡ ’ਤੇ ਵਾਪਰੇ ਸੜਕ ਹਾਦਸੇ ਵਿਚ ਮਾਂ-ਧੀ ਹੋਈਆਂ ਹਲਾਕ ਹੁਸ਼ਿਆਰਪੁਰ : ਪੰਜਾਬ ਦੇ ਜਿ਼ਲਾ ਹੁਸ਼ਿਆਰਪੁਰ ਦੇ ਮੁਕੇਰੀਆਂ ਨੇੜੇ ਹਾਜੀਪੁਰ-ਮਾਨਸਰ ਰੋਡ ’ਤੇ ਦੇਰ ਸ਼ਾਮ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ ਜਦੋਂ ਇੱਕ ਅਣਪਛਾਤੇ ਵਾਹਨ ਦੀ ਚਪੇਟ ’ਚ ਆਉਣ ਕਾਰਨ ਇੱਕ ਮਹਿਲਾ ਅਤੇ ਉਸਦੀ ਦੀ ਧੀ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ਦੇ ਕਾਰਨ ਉਸਦਾ ਪੁੱਤ

ਹਾਜੀਪੁਰ-ਮਾਨਸਰ ਰੋਡ ’ਤੇ ਵਾਪਰੇ ਸੜਕ ਹਾਦਸੇ ਵਿਚ ਮਾਂ-ਧੀ ਹੋਈਆਂ ਹਲਾਕ Read Post »

ਥਾਣਾ ਪਾਤੜਾਂ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਤੇਜ਼ ਰਫ਼ਤਾਰ ਨਾਲ ਵਾਹਨ ਲਿਆ ਵਿਚ ਮਾਰਨ ਅਤੇ ਇਕ ਨੂੰ ਮੌਤ ਦੇ ਘਾਟ ਉਤਾਰਨ ਦਾ ਕੇਸ ਦਰਜ

ਥਾਣਾ ਪਾਤੜਾਂ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਤੇਜ਼ ਰਫ਼ਤਾਰ ਨਾਲ ਵਾਹਨ ਲਿਆ ਵਿਚ ਮਾਰਨ ਅਤੇ ਇਕ ਨੂੰ ਮੌਤ ਦੇ ਘਾਟ ਉਤਾਰਨ ਦਾ ਕੇਸ ਦਰਜ

ਥਾਣਾ ਪਾਤੜਾਂ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਤੇਜ਼ ਰਫ਼ਤਾਰ ਨਾਲ ਵਾਹਨ ਲਿਆ ਵਿਚ ਮਾਰਨ ਅਤੇ ਇਕ ਨੂੰ ਮੌਤ ਦੇ ਘਾਟ ਉਤਾਰਨ ਦਾ ਕੇਸ ਦਰਜ ਪਾਤੜਾਂ, 6 ਅਗਸਤ () : ਥਾਣਾ ਪਾਤੜਾਂ ਦੀ ਪੁਲਸ ਨੇ ਸਿ਼ਕਾਇਤਕਰਤਾ ਰਜਿੰਦਰ ਕੁਮਾਰ ਪੁੱਤਰ ਤਰਸੇਮ ਲਾਲ ਵਾਸੀ ਘੁਮਿਆਰਬਸਤੀ ਪਾਤੜਾਂ ਦੀ ਸਿ਼ਕਾਇਤ ਦੇ ਆਧਾਰ ਤੇ ਵਾਹਨ ਦੇ ਡਰਾਈਵਰ ਵਿਰੁੱਧ ਧਾਰਾ 105,

ਥਾਣਾ ਪਾਤੜਾਂ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਤੇਜ਼ ਰਫ਼ਤਾਰ ਨਾਲ ਵਾਹਨ ਲਿਆ ਵਿਚ ਮਾਰਨ ਅਤੇ ਇਕ ਨੂੰ ਮੌਤ ਦੇ ਘਾਟ ਉਤਾਰਨ ਦਾ ਕੇਸ ਦਰਜ Read Post »

ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਗੈਰ ਕਾਨੂੰਨੀ ਹਿਰਾਸਤ ਵਿਚ ਛੁਪਾ ਕੇ ਰੱਖਣ ਦੇ ਦੋਸ਼ ਹੇਠ ਕੇਸ ਦਰਜ

ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਗੈਰ ਕਾਨੂੰਨੀ ਹਿਰਾਸਤ ਵਿਚ ਛੁਪਾ ਕੇ ਰੱਖਣ ਦੇ ਦੋਸ਼ ਹੇਠ ਕੇਸ ਦਰਜ

ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਗੈਰ ਕਾਨੂੰਨੀ ਹਿਰਾਸਤ ਵਿਚ ਛੁਪਾ ਕੇ ਰੱਖਣ ਦੇ ਦੋਸ਼ ਹੇਠ ਕੇਸ ਦਰਜ ਪਟਿਆਲਾ, 6 ਅਗਸਤ () : ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਮਨਦੀਪ ਕੌਰ ਪਤਨੀ ਕਮਨਿੰਦਰ ਸਿੰਘ ਵਾਸੀ ਪਿੰਡ ਨੈਣਾ ਹਾਲ ਕਿਰਾਏਦਾਰ ਏਕਤਾ ਵਿਹਾਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ

ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਗੈਰ ਕਾਨੂੰਨੀ ਹਿਰਾਸਤ ਵਿਚ ਛੁਪਾ ਕੇ ਰੱਖਣ ਦੇ ਦੋਸ਼ ਹੇਠ ਕੇਸ ਦਰਜ Read Post »

Scroll to Top