ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਕੀਤੀ ਆਰਡੀਐੱਫ ਜਾਰੀ ਕਰਨ ਦੀ ਮੰਗ ਵਾਲੀ ਅਰਜ਼ੀ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਕੀਤੀ ਆਰਡੀਐੱਫ ਜਾਰੀ ਕਰਨ ਦੀ ਮੰਗ ਵਾਲੀ ਅਰਜ਼ੀ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ ਨਵੀਂ ਦਿੱਲੀ : ਪੰਜਾਬ ਸਰਕਾਰ ਨੇ ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਵਿੱਚ ਆਪਣੀ ਉਸ ਅੰਤਰਿਮ ਅਰਜ਼ੀ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ, ਜਿਸ ’ਚ ਉਸ ਨੇ ਪੇਂਡੂ ਵਿਕਾਸ ਫੰਡਾਂ ਦੀ ਮਦ […]