ਫੈਕਟਰੀ ਵਿਚ ਗੈਸ ਲੀਕ ਹੋਣ ਕਾਰਨ ਪਿਤਾ-ਪੁੱਤਰ ਦੀ ਦਮ ਘੁੱਟਣ ਨਾਲ ਹੋਈ ਮੌਤ
ਲੁਧਿਆਣਾ, 1 ਜੂਨ 2026 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਵਿਖੇ ਇਕ ਫੈਕਟਰੀ ਵਿਚ ਗੈਸ ਲੀਕ (Gas leak) ਹੋਣ ਤੋਂ ਬਾਅਦ ਦਮ ਘੁਟਣ ਨਾਲ ਪਿਤਾ-ਪੁੱਤਰ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਇੱਕ ਪਾਨਾ ਚਾਬੀ ਬਣਾਉਣ ਵਾਲੀ ਫੈਕਟਰੀ ਵਿੱਚ ਅਚਾਨਕ ਜ਼ਹਿਰੀਲੀ ਗੈਸ ਲੀਕ […]
ਫੈਕਟਰੀ ਵਿਚ ਗੈਸ ਲੀਕ ਹੋਣ ਕਾਰਨ ਪਿਤਾ-ਪੁੱਤਰ ਦੀ ਦਮ ਘੁੱਟਣ ਨਾਲ ਹੋਈ ਮੌਤ Read Post »









