ਬਟਾਲਾ ਪੁਲਸ ਨੇ ਕੀਤੇ ਹਥਿਆਰਾਂ ਤੇ ਨਸ਼ੇ ਦੇ ਨੈਟਵਰਕ ਦਾ ਪਰਦਾਫਾਸ਼
ਬਟਾਲਾ, 11 ਅਪ੍ਰੈਲ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (District Gurdaspur) ਦੇ ਸ਼ਹਿਰ ਬਟਾਲਾ ਵਿਖੇ ਪੰਜਾਬ ਪੁਲਸ ਵਲੋਂ ਇਕ ਅੰਤਰਰਾਸ਼ਟਰੀ ਨਸ਼ੇ ਤੇ ਹਥਿਆਰਾਂ ਦੇ ਨੈਟਵਰਕ (International drug and arms networks) ਦਾ ਪਰਦਾਫਾਸ਼ ਕੀਤੇ ਜਾਣ ਦਾ ਸਮਾਚਾਰ ਹੈ । ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਮੁਤਾਬਕ ਜੋ ਅੱਜ ਜਿਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ […]
ਬਟਾਲਾ ਪੁਲਸ ਨੇ ਕੀਤੇ ਹਥਿਆਰਾਂ ਤੇ ਨਸ਼ੇ ਦੇ ਨੈਟਵਰਕ ਦਾ ਪਰਦਾਫਾਸ਼ Read Post »










