ਦਿੱਲੀ ‘ਚ ਮਕਾਨ ਨੂੰ ਅੱਗ ਲੱਗਣ ਕਾਰਨ 3 ਦੀ ਮੌਤ
ਨਵੀਂ ਦਿੱਲੀ, 7 ਜਨਵਰੀ 2026 : ਉੱਤਰ-ਪੱਛਮੀ ਦਿੱਲੀ ਦੇ ਆਦਰਸ਼ ਨਗਰ (Delhi Adarsh Nagar) ‘ਚ ਇਕ ਮਕਾਨ ‘ਚ ਦੇਰ ਰਾਤ ਅੱਗ ਲੱਗਣ ਕਾਰਨ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ. ਐੱਮ. ਆਰ. ਸੀ.) ਦੇ ਇਕ ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰ ਦੇ 2 ਮੈਂਬਰਾਂ ਦੀ ਮੌਤ (Death of 2 members) ਹੋ ਗਈ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ […]
ਦਿੱਲੀ ‘ਚ ਮਕਾਨ ਨੂੰ ਅੱਗ ਲੱਗਣ ਕਾਰਨ 3 ਦੀ ਮੌਤ Read Post »










