ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਦੀ ਵਿਗੜੀ ਤਬੀਅਤ
ਬਠਿੰਡਾ, 2 ਫਰਵਰੀ, 2026 : ਪ੍ਰਸਿੱਧ ਗੈਂਗਸਟਰ ਗੋਲਡੀ ਬਰਾੜ (Gangster Goldy Brar) ਦੇ ਪਿਤਾ ਸ਼ਮਸ਼ੇਰ ਸਿੰਘ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ (Government Hospital) ਵਿਖੇ ਤਬੀਅਤ ਖਰਾਬ ਹੋਣ ਕਾਰਨ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ । ਅਜਿਹਾ ਕਦੋਂ ਹੋਇਆ ਮਿਲੀ ਜਾਣਕਾਰੀ ਅਨੁਸਾਰ ਜਦੋਂ ਗੋਲਡੀ ਬਰਾੜ ਦੇ ਪਿਤਾ ਨੂੰ ਪੁਲਸ ਵਲੋਂ ਜੇਲ ਲਿਜਾਇਆ ਜਾਣਾ ਤੋਂ ਪਹਿਲਾਂ ਹੀ […]
ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਦੀ ਵਿਗੜੀ ਤਬੀਅਤ Read Post »










